Ang 692
1 ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥
2 ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥
3 ਸੋ ਦਿਨੁ ਆਵਨ ਲਾਗਾ ॥
4 ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥
5 ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥
6 ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥੨॥
7 ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥
8 ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥
9 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥
10 ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
11 ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥
12 ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥
13 ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥
14 ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
15 ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥
16 ਓਛੇ ਤਪ ਕਰਿ ਬਾਹੁਰਿ ਐਬੋ ॥੧॥
17 ਕਿਆ ਮਾਂਗਉ ਕਿਛੁ ਥਿਰੁ ਨਾਹੀ ॥
18 ਰਾਮ ਨਾਮ ਰਖੁ ਮਨ ਮਾਹੀ ॥੧॥ ਰਹਾਉ ॥
19 ਸੋਭਾ ਰਾਜ ਬਿਭੈ ਬਡਿਆਈ ॥
20 ਅੰਤਿ ਨ ਕਾਹੂ ਸੰਗ ਸਹਾਈ ॥੨॥
21 ਪੁਤ੍ਰ ਕਲਤ੍ਰ ਲਛਮੀ ਮਾਇਆ ॥
22 ਇਨ ਤੇ ਕਹੁ ਕਵਨੈ ਸੁਖੁ ਪਾਇਆ ॥੩॥
23 ਕਹਤ ਕਬੀਰ ਅਵਰ ਨਹੀ ਕਾਮਾ ॥
24 ਹਮਰੈ ਮਨ ਧਨ ਰਾਮ ਕੋ ਨਾਮਾ ॥੪॥੪॥
25 ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥
26 ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥
27 ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥
28 ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
29 ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥
30 ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥
31 ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥
32 ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥
33 ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥
34 ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
35 ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ॥
36 ੴ ਸਤਿਗੁਰ ਪ੍ਰਸਾਦਿ ॥
37 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥
38 ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥
39 ਹਮਰੋ ਕਰਤਾ ਰਾਮੁ ਸਨੇਹੀ ॥
40 ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥