Sri Guru Granth Sahib Ji

Ang 791

變更譯本

1 ਘਰੁ ਦਰੁ ਪਾਵੈ ਮਹਲੁ ਨਾਮੁ ਪਿਆਰਿਆ ॥

2 ਗੁਰਮੁਖਿ ਪਾਇਆ ਨਾਮੁ ਹਉ ਗੁਰ ਕਉ ਵਾਰਿਆ ॥

3 ਤੂ ਆਪਿ ਸਵਾਰਹਿ ਆਪਿ ਸਿਰਜਨਹਾਰਿਆ ॥੧੬॥

4 ਸਲੋਕ ਮਃ ੧ ॥

5 ਦੀਵਾ ਬਲੈ ਅੰਧੇਰਾ ਜਾਇ ॥

6 ਬੇਦ ਪਾਠ ਮਤਿ ਪਾਪਾ ਖਾਇ ॥

7 ਉਗਵੈ ਸੂਰੁ ਨ ਜਾਪੈ ਚੰਦੁ ॥

8 ਜਹ ਗਿਆਨ ਪ੍ਰਗਾਸੁ ਅਗਿਆਨੁ ਮਿਟੰਤੁ ॥

9 ਬੇਦ ਪਾਠ ਸੰਸਾਰ ਕੀ ਕਾਰ ॥

10 ਪੜੑਿ ਪੜੑਿ ਪੰਡਿਤ ਕਰਹਿ ਬੀਚਾਰ ॥

11 ਬਿਨੁ ਬੂਝੇ ਸਭ ਹੋਇ ਖੁਆਰ ॥

12 ਨਾਨਕ ਗੁਰਮੁਖਿ ਉਤਰਸਿ ਪਾਰਿ ॥੧॥

13 ਮਃ ੧ ॥

14 ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥

15 ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥

16 ਨਾਨਕ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰੁ ॥੨॥

17 ਪਉੜੀ ॥

18 ਜਿ ਪ੍ਰਭੁ ਸਾਲਾਹੇ ਆਪਣਾ ਸੋ ਸੋਭਾ ਪਾਏ ॥

19 ਹਉਮੈ ਵਿਚਹੁ ਦੂਰਿ ਕਰਿ ਸਚੁ ਮੰਨਿ ਵਸਾਏ ॥

20 ਸਚੁ ਬਾਣੀ ਗੁਣ ਉਚਰੈ ਸਚਾ ਸੁਖੁ ਪਾਏ ॥

21 ਮੇਲੁ ਭਇਆ ਚਿਰੀ ਵਿਛੁੰਨਿਆ ਗੁਰ ਪੁਰਖਿ ਮਿਲਾਏ ॥

22 ਮਨੁ ਮੈਲਾ ਇਵ ਸੁਧੁ ਹੈ ਹਰਿ ਨਾਮੁ ਧਿਆਏ ॥੧੭॥

23 ਸਲੋਕ ਮਃ ੧ ॥

24 ਕਾਇਆ ਕੂਮਲ ਫੁਲ ਗੁਣ ਨਾਨਕ ਗੁਪਸਿ ਮਾਲ ॥

25 ਏਨੀ ਫੁਲੀ ਰਉ ਕਰੇ ਅਵਰ ਕਿ ਚੁਣੀਅਹਿ ਡਾਲ ॥੧॥

26 ਮਹਲਾ ੨ ॥

27 ਨਾਨਕ ਤਿਨਾ ਬਸੰਤੁ ਹੈ ਜਿਨੑ ਘਰਿ ਵਸਿਆ ਕੰਤੁ ॥

28 ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥

29 ਪਉੜੀ ॥

30 ਆਪੇ ਬਖਸੇ ਦਇਆ ਕਰਿ ਗੁਰ ਸਤਿਗੁਰ ਬਚਨੀ ॥

31 ਅਨਦਿਨੁ ਸੇਵੀ ਗੁਣ ਰਵਾ ਮਨੁ ਸਚੈ ਰਚਨੀ ॥

32 ਪ੍ਰਭੁ ਮੇਰਾ ਬੇਅੰਤੁ ਹੈ ਅੰਤੁ ਕਿਨੈ ਨ ਲਖਨੀ ॥

33 ਸਤਿਗੁਰ ਚਰਣੀ ਲਗਿਆ ਹਰਿ ਨਾਮੁ ਨਿਤ ਜਪਨੀ ॥

34 ਜੋ ਇਛੈ ਸੋ ਫਲੁ ਪਾਇਸੀ ਸਭਿ ਘਰੈ ਵਿਚਿ ਜਚਨੀ ॥੧੮॥

35 ਸਲੋਕ ਮਃ ੧ ॥

36 ਪਹਿਲ ਬਸੰਤੈ ਆਗਮਨਿ ਪਹਿਲਾ ਮਉਲਿਓ ਸੋਇ ॥

37 ਜਿਤੁ ਮਉਲਿਐ ਸਭ ਮਉਲੀਐ ਤਿਸਹਿ ਨ ਮਉਲਿਹੁ ਕੋਇ ॥੧॥

38 ਮਃ ੨ ॥

39 ਪਹਿਲ ਬਸੰਤੈ ਆਗਮਨਿ ਤਿਸ ਕਾ ਕਰਹੁ ਬੀਚਾਰੁ ॥

40 ਨਾਨਕ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥੨॥

41 ਮਃ ੨ ॥

42 ਮਿਲਿਐ ਮਿਲਿਆ ਨਾ ਮਿਲੈ ਮਿਲੈ ਮਿਲਿਆ ਜੇ ਹੋਇ ॥

43 ਅੰਤਰ ਆਤਮੈ ਜੋ ਮਿਲੈ ਮਿਲਿਆ ਕਹੀਐ ਸੋਇ ॥੩॥

44 ਪਉੜੀ ॥

45 ਹਰਿ ਹਰਿ ਨਾਮੁ ਸਲਾਹੀਐ ਸਚੁ ਕਾਰ ਕਮਾਵੈ ॥

46 ਦੂਜੀ ਕਾਰੈ ਲਗਿਆ ਫਿਰਿ ਜੋਨੀ ਪਾਵੈ ॥

47 ਨਾਮਿ ਰਤਿਆ ਨਾਮੁ ਪਾਈਐ ਨਾਮੇ ਗੁਣ ਗਾਵੈ ॥

48 ਗੁਰ ਕੈ ਸਬਦਿ ਸਲਾਹੀਐ ਹਰਿ ਨਾਮਿ ਸਮਾਵੈ ॥

49 ਸਤਿਗੁਰ ਸੇਵਾ ਸਫਲ ਹੈ ਸੇਵਿਐ ਫਲ ਪਾਵੈ ॥੧੯॥

50 ਸਲੋਕ ਮਃ ੨ ॥

51 ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮