Sri Guru Granth Sahib Ji

Ang 1008

更换译本

1 ਮਾਰੂ ਮਹਲਾ ੫ ॥

2 ਵੈਦੋ ਨ ਵਾਈ ਭੈਣੋ ਨ ਭਾਈ ਏਕੋ ਸਹਾਈ ਰਾਮੁ ਹੇ ॥੧॥

3 ਕੀਤਾ ਜਿਸੋ ਹੋਵੈ ਪਾਪਾਂ ਮਲੋ ਧੋਵੈ ਸੋ ਸਿਮਰਹੁ ਪਰਧਾਨੁ ਹੇ ॥੨॥

4 ਘਟਿ ਘਟੇ ਵਾਸੀ ਸਰਬ ਨਿਵਾਸੀ ਅਸਥਿਰੁ ਜਾ ਕਾ ਥਾਨੁ ਹੇ ॥੩॥

5 ਆਵੈ ਨ ਜਾਵੈ ਸੰਗੇ ਸਮਾਵੈ ਪੂਰਨ ਜਾ ਕਾ ਕਾਮੁ ਹੇ ॥੪॥

6 ਭਗਤ ਜਨਾ ਕਾ ਰਾਖਣਹਾਰਾ ॥

7 ਸੰਤ ਜੀਵਹਿ ਜਪਿ ਪ੍ਰਾਨ ਅਧਾਰਾ ॥

8 ਕਰਨ ਕਾਰਨ ਸਮਰਥੁ ਸੁਆਮੀ ਨਾਨਕੁ ਤਿਸੁ ਕੁਰਬਾਨੁ ਹੇ ॥੫॥੨॥੩੨॥

9 ੴ ਸਤਿਗੁਰ ਪ੍ਰਸਾਦਿ ॥

10 ਮਾਰੂ ਮਹਲਾ ੯ ॥

11 ਹਰਿ ਕੋ ਨਾਮੁ ਸਦਾ ਸੁਖਦਾਈ ॥

12 ਜਾ ਕਉ ਸਿਮਰਿ ਅਜਾਮਲੁ ਉਧਰਿਓ ਗਨਿਕਾ ਹੂ ਗਤਿ ਪਾਈ ॥੧॥ ਰਹਾਉ ॥

13 ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ॥

14 ਤਾ ਕੋ ਦੂਖੁ ਹਰਿਓ ਕਰੁਣਾ ਮੈ ਅਪਨੀ ਪੈਜ ਬਢਾਈ ॥੧॥

15 ਜਿਹ ਨਰ ਜਸੁ ਕਿਰਪਾ ਨਿਧਿ ਗਾਇਓ ਤਾ ਕਉ ਭਇਓ ਸਹਾਈ ॥

16 ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥੨॥੧॥

17 ਮਾਰੂ ਮਹਲਾ ੯ ॥

18 ਅਬ ਮੈ ਕਹਾ ਕਰਉ ਰੀ ਮਾਈ ॥

19 ਸਗਲ ਜਨਮੁ ਬਿਖਿਅਨ ਸਿਉ ਖੋਇਆ ਸਿਮਰਿਓ ਨਾਹਿ ਕਨੑਾਈ ॥੧॥ ਰਹਾਉ ॥

20 ਕਾਲ ਫਾਸ ਜਬ ਗਰ ਮਹਿ ਮੇਲੀ ਤਿਹ ਸੁਧਿ ਸਭ ਬਿਸਰਾਈ ॥

21 ਰਾਮ ਨਾਮ ਬਿਨੁ ਯਾ ਸੰਕਟ ਮਹਿ ਕੋ ਅਬ ਹੋਤ ਸਹਾਈ ॥੧॥

22 ਜੋ ਸੰਪਤਿ ਅਪਨੀ ਕਰਿ ਮਾਨੀ ਛਿਨ ਮਹਿ ਭਈ ਪਰਾਈ ॥

23 ਕਹੁ ਨਾਨਕ ਯਹ ਸੋਚ ਰਹੀ ਮਨਿ ਹਰਿ ਜਸੁ ਕਬਹੂ ਨ ਗਾਈ ॥੨॥੨॥

24 ਮਾਰੂ ਮਹਲਾ ੯ ॥

25 ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥

26 ਮਾਇਆ ਕੇ ਮਦਿ ਜਨਮੁ ਸਿਰਾਇਓ ਰਾਮ ਭਜਨਿ ਨਹੀ ਲਾਗਿਓ ॥੧॥ ਰਹਾਉ ॥

27 ਜਮ ਕੋ ਡੰਡੁ ਪਰਿਓ ਸਿਰ ਊਪਰਿ ਤਬ ਸੋਵਤ ਤੈ ਜਾਗਿਓ ॥

28 ਕਹਾ ਹੋਤ ਅਬ ਕੈ ਪਛੁਤਾਏ ਛੂਟਤ ਨਾਹਿਨ ਭਾਗਿਓ ॥੧॥

29 ਇਹ ਚਿੰਤਾ ਉਪਜੀ ਘਟ ਮਹਿ ਜਬ ਗੁਰ ਚਰਨਨ ਅਨੁਰਾਗਿਓ ॥

30 ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭ ਜਸ ਮਹਿ ਪਾਗਿਓ ॥੨॥੩॥

31 ਮਾਰੂ ਅਸਟਪਦੀਆ ਮਹਲਾ ੧ ਘਰੁ ੧ ॥

32 ੴ ਸਤਿਗੁਰ ਪ੍ਰਸਾਦਿ ॥

33 ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ ॥

34 ਅਠਸਠਿ ਤੀਰਥ ਬਹੁ ਘਣਾ ਭ੍ਰਮਿ ਥਾਕੇ ਭੇਖਾ ॥

35 ਸਾਚੋ ਸਾਹਿਬੁ ਨਿਰਮਲੋ ਮਨਿ ਮਾਨੈ ਏਕਾ ॥੧॥

36 ਤੂ ਅਜਰਾਵਰੁ ਅਮਰੁ ਤੂ ਸਭ ਚਾਲਣਹਾਰੀ ॥

37 ਨਾਮੁ ਰਸਾਇਣੁ ਭਾਇ ਲੈ ਪਰਹਰਿ ਦੁਖੁ ਭਾਰੀ ॥੧॥ ਰਹਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题