Sri Guru Granth Sahib Ji

Ang 1073

更换译本

1 ਧਨ ਅੰਧੀ ਪਿਰੁ ਚਪਲੁ ਸਿਆਨਾ ॥

2 ਪੰਚ ਤਤੁ ਕਾ ਰਚਨੁ ਰਚਾਨਾ ॥

3 ਜਿਸੁ ਵਖਰ ਕਉ ਤੁਮ ਆਏ ਹਹੁ ਸੋ ਪਾਇਓ ਸਤਿਗੁਰ ਪਾਸਾ ਹੇ ॥੬॥

4 ਧਨ ਕਹੈ ਤੂ ਵਸੁ ਮੈ ਨਾਲੇ ॥

5 ਪ੍ਰਿਅ ਸੁਖਵਾਸੀ ਬਾਲ ਗੁਪਾਲੇ ॥

6 ਤੁਝੈ ਬਿਨਾ ਹਉ ਕਿਤ ਹੀ ਨ ਲੇਖੈ ਵਚਨੁ ਦੇਹਿ ਛੋਡਿ ਨ ਜਾਸਾ ਹੇ ॥੭॥

7 ਪਿਰਿ ਕਹਿਆ ਹਉ ਹੁਕਮੀ ਬੰਦਾ ॥

8 ਓਹੁ ਭਾਰੋ ਠਾਕੁਰੁ ਜਿਸੁ ਕਾਣਿ ਨ ਛੰਦਾ ॥

9 ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ ਜਾ ਸਦੇ ਤ ਊਠਿ ਸਿਧਾਸਾ ਹੇ ॥੮॥

10 ਜਉ ਪ੍ਰਿਅ ਬਚਨ ਕਹੇ ਧਨ ਸਾਚੇ ॥

11 ਧਨ ਕਛੂ ਨ ਸਮਝੈ ਚੰਚਲਿ ਕਾਚੇ ॥

12 ਬਹੁਰਿ ਬਹੁਰਿ ਪਿਰ ਹੀ ਸੰਗੁ ਮਾਗੈ ਓਹੁ ਬਾਤ ਜਾਨੈ ਕਰਿ ਹਾਸਾ ਹੇ ॥੯॥

13 ਆਈ ਆਗਿਆ ਪਿਰਹੁ ਬੁਲਾਇਆ ॥

14 ਨਾ ਧਨ ਪੁਛੀ ਨ ਮਤਾ ਪਕਾਇਆ ॥

15 ਊਠਿ ਸਿਧਾਇਓ ਛੂਟਰਿ ਮਾਟੀ ਦੇਖੁ ਨਾਨਕ ਮਿਥਨ ਮੋਹਾਸਾ ਹੇ ॥੧੦॥

16 ਰੇ ਮਨ ਲੋਭੀ ਸੁਣਿ ਮਨ ਮੇਰੇ ॥

17 ਸਤਿਗੁਰੁ ਸੇਵਿ ਦਿਨੁ ਰਾਤਿ ਸਦੇਰੇ ॥

18 ਬਿਨੁ ਸਤਿਗੁਰ ਪਚਿ ਮੂਏ ਸਾਕਤ ਨਿਗੁਰੇ ਗਲਿ ਜਮ ਫਾਸਾ ਹੇ ॥੧੧॥

19 ਮਨਮੁਖਿ ਆਵੈ ਮਨਮੁਖਿ ਜਾਵੈ ॥

20 ਮਨਮੁਖਿ ਫਿਰਿ ਫਿਰਿ ਚੋਟਾ ਖਾਵੈ ॥

21 ਜਿਤਨੇ ਨਰਕ ਸੇ ਮਨਮੁਖਿ ਭੋਗੈ ਗੁਰਮੁਖਿ ਲੇਪੁ ਨ ਮਾਸਾ ਹੇ ॥੧੨॥

22 ਗੁਰਮੁਖਿ ਸੋਇ ਜਿ ਹਰਿ ਜੀਉ ਭਾਇਆ ॥

23 ਤਿਸੁ ਕਉਣੁ ਮਿਟਾਵੈ ਜਿ ਪ੍ਰਭਿ ਪਹਿਰਾਇਆ ॥

24 ਸਦਾ ਅਨੰਦੁ ਕਰੇ ਆਨੰਦੀ ਜਿਸੁ ਸਿਰਪਾਉ ਪਇਆ ਗਲਿ ਖਾਸਾ ਹੇ ॥੧੩॥

25 ਹਉ ਬਲਿਹਾਰੀ ਸਤਿਗੁਰ ਪੂਰੇ ॥

26 ਸਰਣਿ ਕੇ ਦਾਤੇ ਬਚਨ ਕੇ ਸੂਰੇ ॥

27 ਐਸਾ ਪ੍ਰਭੁ ਮਿਲਿਆ ਸੁਖਦਾਤਾ ਵਿਛੁੜਿ ਨ ਕਤ ਹੀ ਜਾਸਾ ਹੇ ॥੧੪॥

28 ਗੁਣ ਨਿਧਾਨ ਕਿਛੁ ਕੀਮ ਨ ਪਾਈ ॥

29 ਘਟਿ ਘਟਿ ਪੂਰਿ ਰਹਿਓ ਸਭ ਠਾਈ ॥

30 ਨਾਨਕ ਸਰਣਿ ਦੀਨ ਦੁਖ ਭੰਜਨ ਹਉ ਰੇਣ ਤੇਰੇ ਜੋ ਦਾਸਾ ਹੇ ॥੧੫॥੧॥੨॥

31 ਮਾਰੂ ਸੋਲਹੇ ਮਹਲਾ ੫ ॥

32 ੴ ਸਤਿਗੁਰ ਪ੍ਰਸਾਦਿ ॥

33 ਕਰੈ ਅਨੰਦੁ ਅਨੰਦੀ ਮੇਰਾ ॥

34 ਘਟਿ ਘਟਿ ਪੂਰਨੁ ਸਿਰ ਸਿਰਹਿ ਨਿਬੇਰਾ ॥

35 ਸਿਰਿ ਸਾਹਾ ਕੈ ਸਚਾ ਸਾਹਿਬੁ ਅਵਰੁ ਨਾਹੀ ਕੋ ਦੂਜਾ ਹੇ ॥੧॥

36 ਹਰਖਵੰਤ ਆਨੰਤ ਦਇਆਲਾ ॥

37 ਪ੍ਰਗਟਿ ਰਹਿਓ ਪ੍ਰਭੁ ਸਰਬ ਉਜਾਲਾ ॥

38 ਰੂਪ ਕਰੇ ਕਰਿ ਵੇਖੈ ਵਿਗਸੈ ਆਪੇ ਹੀ ਆਪਿ ਪੂਜਾ ਹੇ ॥੨॥

39 ਆਪੇ ਕੁਦਰਤਿ ਕਰੇ ਵੀਚਾਰਾ ॥

40 ਆਪੇ ਹੀ ਸਚੁ ਕਰੇ ਪਸਾਰਾ ॥

41 ਆਪੇ ਖੇਲ ਖਿਲਾਵੈ ਦਿਨੁ ਰਾਤੀ ਆਪੇ ਸੁਣਿ ਸੁਣਿ ਭੀਜਾ ਹੇ ॥੩॥

42 ਸਾਚਾ ਤਖਤੁ ਸਚੀ ਪਾਤਿਸਾਹੀ ॥

43 ਸਚੁ ਖਜੀਨਾ ਸਾਚਾ ਸਾਹੀ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题