Sri Guru Granth Sahib Ji

Ang 1086

更换译本

1 ਸਾਧਸੰਗਿ ਭਜੁ ਅਚੁਤ ਸੁਆਮੀ ਦਰਗਹ ਸੋਭਾ ਪਾਵਣਾ ॥੩॥

2 ਚਾਰਿ ਪਦਾਰਥ ਅਸਟ ਦਸਾ ਸਿਧਿ ॥

3 ਨਾਮੁ ਨਿਧਾਨੁ ਸਹਜ ਸੁਖੁ ਨਉ ਨਿਧਿ ॥

4 ਸਰਬ ਕਲਿਆਣ ਜੇ ਮਨ ਮਹਿ ਚਾਹਹਿ ਮਿਲਿ ਸਾਧੂ ਸੁਆਮੀ ਰਾਵਣਾ ॥੪॥

5 ਸਾਸਤ ਸਿੰਮ੍ਰਿਤਿ ਬੇਦ ਵਖਾਣੀ ॥

6 ਜਨਮੁ ਪਦਾਰਥੁ ਜੀਤੁ ਪਰਾਣੀ ॥

7 ਕਾਮੁ ਕ੍ਰੋਧੁ ਨਿੰਦਾ ਪਰਹਰੀਐ ਹਰਿ ਰਸਨਾ ਨਾਨਕ ਗਾਵਣਾ ॥੫॥

8 ਜਿਸੁ ਰੂਪੁ ਨ ਰੇਖਿਆ ਕੁਲੁ ਨਹੀ ਜਾਤੀ ॥

9 ਪੂਰਨ ਪੂਰਿ ਰਹਿਆ ਦਿਨੁ ਰਾਤੀ ॥

10 ਜੋ ਜੋ ਜਪੈ ਸੋਈ ਵਡਭਾਗੀ ਬਹੁੜਿ ਨ ਜੋਨੀ ਪਾਵਣਾ ॥੬॥

11 ਜਿਸ ਨੋ ਬਿਸਰੈ ਪੁਰਖੁ ਬਿਧਾਤਾ ॥

12 ਜਲਤਾ ਫਿਰੈ ਰਹੈ ਨਿਤ ਤਾਤਾ ॥

13 ਅਕਿਰਤਘਣੈ ਕਉ ਰਖੈ ਨ ਕੋਈ ਨਰਕ ਘੋਰ ਮਹਿ ਪਾਵਣਾ ॥੭॥

14 ਜੀਉ ਪ੍ਰਾਣ ਤਨੁ ਧਨੁ ਜਿਨਿ ਸਾਜਿਆ ॥

15 ਮਾਤ ਗਰਭ ਮਹਿ ਰਾਖਿ ਨਿਵਾਜਿਆ ॥

16 ਤਿਸ ਸਿਉ ਪ੍ਰੀਤਿ ਛਾਡਿ ਅਨ ਰਾਤਾ ਕਾਹੂ ਸਿਰੈ ਨ ਲਾਵਣਾ ॥੮॥

17 ਧਾਰਿ ਅਨੁਗ੍ਰਹੁ ਸੁਆਮੀ ਮੇਰੇ ॥

18 ਘਟਿ ਘਟਿ ਵਸਹਿ ਸਭਨ ਕੈ ਨੇਰੇ ॥

19 ਹਾਥਿ ਹਮਾਰੈ ਕਛੂਐ ਨਾਹੀ ਜਿਸੁ ਜਣਾਇਹਿ ਤਿਸੈ ਜਣਾਵਣਾ ॥੯॥

20 ਜਾ ਕੈ ਮਸਤਕਿ ਧੁਰਿ ਲਿਖਿ ਪਾਇਆ ॥

21 ਤਿਸ ਹੀ ਪੁਰਖ ਨ ਵਿਆਪੈ ਮਾਇਆ ॥

22 ਨਾਨਕ ਦਾਸ ਸਦਾ ਸਰਣਾਈ ਦੂਸਰ ਲਵੈ ਨ ਲਾਵਣਾ ॥੧੦॥

23 ਆਗਿਆ ਦੂਖ ਸੂਖ ਸਭਿ ਕੀਨੇ ॥

24 ਅੰਮ੍ਰਿਤ ਨਾਮੁ ਬਿਰਲੈ ਹੀ ਚੀਨੇ ॥

25 ਤਾ ਕੀ ਕੀਮਤਿ ਕਹਣੁ ਨ ਜਾਈ ਜਤ ਕਤ ਓਹੀ ਸਮਾਵਣਾ ॥੧੧॥

26 ਸੋਈ ਭਗਤੁ ਸੋਈ ਵਡ ਦਾਤਾ ॥

27 ਸੋਈ ਪੂਰਨ ਪੁਰਖੁ ਬਿਧਾਤਾ ॥

28 ਬਾਲ ਸਹਾਈ ਸੋਈ ਤੇਰਾ ਜੋ ਤੇਰੈ ਮਨਿ ਭਾਵਣਾ ॥੧੨॥

29 ਮਿਰਤੁ ਦੂਖ ਸੂਖ ਲਿਖਿ ਪਾਏ ॥

30 ਤਿਲੁ ਨਹੀ ਬਧਹਿ ਘਟਹਿ ਨ ਘਟਾਏ ॥

31 ਸੋਈ ਹੋਇ ਜਿ ਕਰਤੇ ਭਾਵੈ ਕਹਿ ਕੈ ਆਪੁ ਵਞਾਵਣਾ ॥੧੩॥

32 ਅੰਧ ਕੂਪ ਤੇ ਸੇਈ ਕਾਢੇ ॥

33 ਜਨਮ ਜਨਮ ਕੇ ਟੂਟੇ ਗਾਂਢੇ ॥

34 ਕਿਰਪਾ ਧਾਰਿ ਰਖੇ ਕਰਿ ਅਪੁਨੇ ਮਿਲਿ ਸਾਧੂ ਗੋਬਿੰਦੁ ਧਿਆਵਣਾ ॥੧੪॥

35 ਤੇਰੀ ਕੀਮਤਿ ਕਹਣੁ ਨ ਜਾਈ ॥

36 ਅਚਰਜ ਰੂਪੁ ਵਡੀ ਵਡਿਆਈ ॥

37 ਭਗਤਿ ਦਾਨੁ ਮੰਗੈ ਜਨੁ ਤੇਰਾ ਨਾਨਕ ਬਲਿ ਬਲਿ ਜਾਵਣਾ ॥੧੫॥੧॥੧੪॥੨੨॥੨੪॥੨॥੧੪॥੬੨॥

38 ਮਾਰੂ ਵਾਰ ਮਹਲਾ ੩ ॥

39 ੴ ਸਤਿਗੁਰ ਪ੍ਰਸਾਦਿ ॥

40 ਸਲੋਕੁ ਮਃ ੧ ॥

41 ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ ॥

42 ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ ਲਾਖ ਵਿਕਾਇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题