Sri Guru Granth Sahib Ji

Ang 1103

更换译本

1 ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ ॥੧॥

2 ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥

3 ਆਪਸ ਕਉ ਮੁਨਿਵਰ ਕਰਿ ਥਾਪਹੁ ਕਾ ਕਉ ਕਹਹੁ ਕਸਾਈ ॥੨॥

4 ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥

5 ਮਾਇਆ ਕਾਰਨ ਬਿਦਿਆ ਬੇਚਹੁ ਜਨਮੁ ਅਬਿਰਥਾ ਜਾਈ ॥੩॥

6 ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥

7 ਕਹਿ ਕਬੀਰ ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥੪॥੧॥

8 ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ ॥

9 ਜਿਹ ਘਰੁ ਬਨੁ ਸਮਸਰਿ ਕੀਆ ਤੇ ਪੂਰੇ ਸੰਸਾਰ ॥੧॥

10 ਸਾਰ ਸੁਖੁ ਪਾਈਐ ਰਾਮਾ ॥

11 ਰੰਗਿ ਰਵਹੁ ਆਤਮੈ ਰਾਮ ॥੧॥ ਰਹਾਉ ॥

12 ਜਟਾ ਭਸਮ ਲੇਪਨ ਕੀਆ ਕਹਾ ਗੁਫਾ ਮਹਿ ਬਾਸੁ ॥

13 ਮਨੁ ਜੀਤੇ ਜਗੁ ਜੀਤਿਆ ਜਾਂ ਤੇ ਬਿਖਿਆ ਤੇ ਹੋਇ ਉਦਾਸੁ ॥੨॥

14 ਅੰਜਨੁ ਦੇਇ ਸਭੈ ਕੋਈ ਟੁਕੁ ਚਾਹਨ ਮਾਹਿ ਬਿਡਾਨੁ ॥

15 ਗਿਆਨ ਅੰਜਨੁ ਜਿਹ ਪਾਇਆ ਤੇ ਲੋਇਨ ਪਰਵਾਨੁ ॥੩॥

16 ਕਹਿ ਕਬੀਰ ਅਬ ਜਾਨਿਆ ਗੁਰਿ ਗਿਆਨੁ ਦੀਆ ਸਮਝਾਇ ॥

17 ਅੰਤਰਗਤਿ ਹਰਿ ਭੇਟਿਆ ਅਬ ਮੇਰਾ ਮਨੁ ਕਤਹੂ ਨ ਜਾਇ ॥੪॥੨॥

18 ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥

19 ਤੇਰੇ ਕਹਨੇ ਕੀ ਗਤਿ ਕਿਆ ਕਹਉ ਮੈ ਬੋਲਤ ਹੀ ਬਡ ਲਾਜ ॥੧॥

20 ਰਾਮੁ ਜਿਹ ਪਾਇਆ ਰਾਮ ॥

21 ਤੇ ਭਵਹਿ ਨ ਬਾਰੈ ਬਾਰ ॥੧॥ ਰਹਾਉ ॥

22 ਝੂਠਾ ਜਗੁ ਡਹਕੈ ਘਨਾ ਦਿਨ ਦੁਇ ਬਰਤਨ ਕੀ ਆਸ ॥

23 ਰਾਮ ਉਦਕੁ ਜਿਹ ਜਨ ਪੀਆ ਤਿਹਿ ਬਹੁਰਿ ਨ ਭਈ ਪਿਆਸ ॥੨॥

24 ਗੁਰ ਪ੍ਰਸਾਦਿ ਜਿਹ ਬੂਝਿਆ ਆਸਾ ਤੇ ਭਇਆ ਨਿਰਾਸੁ ॥

25 ਸਭੁ ਸਚੁ ਨਦਰੀ ਆਇਆ ਜਉ ਆਤਮ ਭਇਆ ਉਦਾਸੁ ॥੩॥

26 ਰਾਮ ਨਾਮ ਰਸੁ ਚਾਖਿਆ ਹਰਿ ਨਾਮਾ ਹਰ ਤਾਰਿ ॥

27 ਕਹੁ ਕਬੀਰ ਕੰਚਨੁ ਭਇਆ ਭ੍ਰਮੁ ਗਇਆ ਸਮੁਦ੍ਰੈ ਪਾਰਿ ॥੪॥੩॥

28 ਉਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ ॥

29 ਸੁੰਨਹਿ ਸੁੰਨੁ ਮਿਲਿਆ ਸਮਦਰਸੀ ਪਵਨ ਰੂਪ ਹੋਇ ਜਾਵਹਿਗੇ ॥੧॥

30 ਬਹੁਰਿ ਹਮ ਕਾਹੇ ਆਵਹਿਗੇ ॥

31 ਆਵਨ ਜਾਨਾ ਹੁਕਮੁ ਤਿਸੈ ਕਾ ਹੁਕਮੈ ਬੁਝਿ ਸਮਾਵਹਿਗੇ ॥੧॥ ਰਹਾਉ ॥

32 ਜਬ ਚੂਕੈ ਪੰਚ ਧਾਤੁ ਕੀ ਰਚਨਾ ਐਸੇ ਭਰਮੁ ਚੁਕਾਵਹਿਗੇ ॥

33 ਦਰਸਨੁ ਛੋਡਿ ਭਏ ਸਮਦਰਸੀ ਏਕੋ ਨਾਮੁ ਧਿਆਵਹਿਗੇ ॥੨॥

34 ਜਿਤ ਹਮ ਲਾਏ ਤਿਤ ਹੀ ਲਾਗੇ ਤੈਸੇ ਕਰਮ ਕਮਾਵਹਿਗੇ ॥

35 ਹਰਿ ਜੀ ਕ੍ਰਿਪਾ ਕਰੇ ਜਉ ਅਪਨੀ ਤੌ ਗੁਰ ਕੇ ਸਬਦਿ ਸਮਾਵਹਿਗੇ ॥੩॥

36 ਜੀਵਤ ਮਰਹੁ ਮਰਹੁ ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题