Sri Guru Granth Sahib Ji

Ang 1175

更换译本

1 ਦਰਿ ਸਾਚੈ ਸਚੁ ਸੋਭਾ ਹੋਇ ॥

2 ਨਿਜ ਘਰਿ ਵਾਸਾ ਪਾਵੈ ਸੋਇ ॥੩॥

3 ਆਪਿ ਅਭੁਲੁ ਸਚਾ ਸਚੁ ਸੋਇ ॥

4 ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥

5 ਸਾਚਾ ਸੇਵਹੁ ਸਾਚੀ ਬਾਣੀ ॥

6 ਨਾਨਕ ਨਾਮੇ ਸਾਚਿ ਸਮਾਣੀ ॥੪॥੯॥

7 ਬਸੰਤੁ ਮਹਲਾ ੩ ॥

8 ਬਿਨੁ ਕਰਮਾ ਸਭ ਭਰਮਿ ਭੁਲਾਈ ॥

9 ਮਾਇਆ ਮੋਹਿ ਬਹੁਤੁ ਦੁਖੁ ਪਾਈ ॥

10 ਮਨਮੁਖ ਅੰਧੇ ਠਉਰ ਨ ਪਾਈ ॥

11 ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥੧॥

12 ਹੁਕਮੁ ਮੰਨੇ ਸੋ ਜਨੁ ਪਰਵਾਣੁ ॥

13 ਗੁਰ ਕੈ ਸਬਦਿ ਨਾਮਿ ਨੀਸਾਣੁ ॥੧॥ ਰਹਾਉ ॥

14 ਸਾਚਿ ਰਤੇ ਜਿਨੑਾ ਧੁਰਿ ਲਿਖਿ ਪਾਇਆ ॥

15 ਹਰਿ ਕਾ ਨਾਮੁ ਸਦਾ ਮਨਿ ਭਾਇਆ ॥

16 ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥

17 ਜੋਤੀ ਜੋਤਿ ਮਿਲਾਏ ਸੋਇ ॥੨॥

18 ਏਕੁ ਨਾਮੁ ਤਾਰੇ ਸੰਸਾਰੁ ॥

19 ਗੁਰ ਪਰਸਾਦੀ ਨਾਮ ਪਿਆਰੁ ॥

20 ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥

21 ਪੂਰੇ ਗੁਰ ਤੇ ਨਾਮੁ ਪਲੈ ਪਾਈ ॥੩॥

22 ਸੋ ਬੂਝੈ ਜਿਸੁ ਆਪਿ ਬੁਝਾਏ ॥

23 ਸਤਿਗੁਰ ਸੇਵਾ ਨਾਮੁ ਦ੍ਰਿੜੑਾਏ ॥

24 ਜਿਨ ਇਕੁ ਜਾਤਾ ਸੇ ਜਨ ਪਰਵਾਣੁ ॥

25 ਨਾਨਕ ਨਾਮਿ ਰਤੇ ਦਰਿ ਨੀਸਾਣੁ ॥੪॥੧੦॥

26 ਬਸੰਤੁ ਮਹਲਾ ੩ ॥

27 ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥

28 ਆਪੇ ਆਪਿ ਵਸੈ ਮਨਿ ਆਏ ॥

29 ਨਿਹਚਲ ਮਤਿ ਸਦਾ ਮਨ ਧੀਰ ॥

30 ਹਰਿ ਗੁਣ ਗਾਵੈ ਗੁਣੀ ਗਹੀਰ ॥੧॥

31 ਨਾਮਹੁ ਭੂਲੇ ਮਰਹਿ ਬਿਖੁ ਖਾਇ ॥

32 ਬ੍ਰਿਥਾ ਜਨਮੁ ਫਿਰਿ ਆਵਹਿ ਜਾਇ ॥੧॥ ਰਹਾਉ ॥

33 ਬਹੁ ਭੇਖ ਕਰਹਿ ਮਨਿ ਸਾਂਤਿ ਨ ਹੋਇ ॥

34 ਬਹੁ ਅਭਿਮਾਨਿ ਅਪਣੀ ਪਤਿ ਖੋਇ ॥

35 ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥

36 ਬਾਹਰਿ ਜਾਦਾ ਘਰ ਮਹਿ ਆਣਿਆ ॥੨॥

37 ਘਰ ਮਹਿ ਵਸਤੁ ਅਗਮ ਅਪਾਰਾ ॥

38 ਗੁਰਮਤਿ ਖੋਜਹਿ ਸਬਦਿ ਬੀਚਾਰਾ ॥

39 ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥

40 ਸਦਾ ਰੰਗਿ ਰਾਤੇ ਸਚਿ ਸਮਾਹਿ ॥੩॥

41 ਆਪਿ ਕਰੇ ਕਿਛੁ ਕਰਣੁ ਨ ਜਾਇ ॥

42 ਆਪੇ ਭਾਵੈ ਲਏ ਮਿਲਾਇ ॥

43 ਤਿਸ ਤੇ ਨੇੜੈ ਨਾਹੀ ਕੋ ਦੂਰਿ ॥

44 ਨਾਨਕ ਨਾਮਿ ਰਹਿਆ ਭਰਪੂਰਿ ॥੪॥੧੧॥

45 ਬਸੰਤੁ ਮਹਲਾ ੩ ॥

46 ਗੁਰਸਬਦੀ ਹਰਿ ਚੇਤਿ ਸੁਭਾਇ ॥

47 ਰਾਮ ਨਾਮ ਰਸਿ ਰਹੈ ਅਘਾਇ ॥

48 ਕੋਟ ਕੋਟੰਤਰ ਕੇ ਪਾਪ ਜਲਿ ਜਾਹਿ ॥

49 ਜੀਵਤ ਮਰਹਿ ਹਰਿ ਨਾਮਿ ਸਮਾਹਿ ॥੧॥

50 ਹਰਿ ਕੀ ਦਾਤਿ ਹਰਿ ਜੀਉ ਜਾਣੈ ॥

51 ਗੁਰ ਕੈ ਸਬਦਿ ਇਹੁ ਮਨੁ ਮਉਲਿਆ ਹਰਿ ਗੁਣਦਾਤਾ ਨਾਮੁ ਵਖਾਣੈ ॥੧॥ ਰਹਾਉ ॥

52 ਭਗਵੈ ਵੇਸਿ ਭ੍ਰਮਿ ਮੁਕਤਿ ਨ ਹੋਇ ॥

53 ਬਹੁ ਸੰਜਮਿ ਸਾਂਤਿ ਨ ਪਾਵੈ ਕੋਇ ॥

54 ਗੁਰਮਤਿ ਨਾਮੁ ਪਰਾਪਤਿ ਹੋਇ ॥

55 ਵਡਭਾਗੀ ਹਰਿ ਪਾਵੈ ਸੋਇ ॥੨॥

56 ਕਲਿ ਮਹਿ ਰਾਮ ਨਾਮਿ ਵਡਿਆਈ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题