Ang 1194
1 ਹਣਵੰਤੁ ਜਾਗੈ ਧਰਿ ਲੰਕੂਰੁ ॥
2 ਸੰਕਰੁ ਜਾਗੈ ਚਰਨ ਸੇਵ ॥
3 ਕਲਿ ਜਾਗੇ ਨਾਮਾ ਜੈਦੇਵ ॥੨॥
4 ਜਾਗਤ ਸੋਵਤ ਬਹੁ ਪ੍ਰਕਾਰ ॥
5 ਗੁਰਮੁਖਿ ਜਾਗੈ ਸੋਈ ਸਾਰੁ ॥
6 ਇਸੁ ਦੇਹੀ ਕੇ ਅਧਿਕ ਕਾਮ ॥
7 ਕਹਿ ਕਬੀਰ ਭਜਿ ਰਾਮ ਨਾਮ ॥੩॥੨॥
8 ਜੋਇ ਖਸਮੁ ਹੈ ਜਾਇਆ ॥
9 ਪੂਤਿ ਬਾਪੁ ਖੇਲਾਇਆ ॥
10 ਬਿਨੁ ਸ੍ਰਵਣਾ ਖੀਰੁ ਪਿਲਾਇਆ ॥੧॥
11 ਦੇਖਹੁ ਲੋਗਾ ਕਲਿ ਕੋ ਭਾਉ ॥
12 ਸੁਤਿ ਮੁਕਲਾਈ ਅਪਨੀ ਮਾਉ ॥੧॥ ਰਹਾਉ ॥
13 ਪਗਾ ਬਿਨੁ ਹੁਰੀਆ ਮਾਰਤਾ ॥
14 ਬਦਨੈ ਬਿਨੁ ਖਿਰ ਖਿਰ ਹਾਸਤਾ ॥
15 ਨਿਦ੍ਰਾ ਬਿਨੁ ਨਰੁ ਪੈ ਸੋਵੈ ॥
16 ਬਿਨੁ ਬਾਸਨ ਖੀਰੁ ਬਿਲੋਵੈ ॥੨॥
17 ਬਿਨੁ ਅਸਥਨ ਗਊ ਲਵੇਰੀ ॥
18 ਪੈਡੇ ਬਿਨੁ ਬਾਟ ਘਨੇਰੀ ॥
19 ਬਿਨੁ ਸਤਿਗੁਰ ਬਾਟ ਨ ਪਾਈ ॥
20 ਕਹੁ ਕਬੀਰ ਸਮਝਾਈ ॥੩॥੩॥
21 ਪ੍ਰਹਲਾਦ ਪਠਾਏ ਪੜਨ ਸਾਲ ॥
22 ਸੰਗਿ ਸਖਾ ਬਹੁ ਲੀਏ ਬਾਲ ॥
23 ਮੋ ਕਉ ਕਹਾ ਪੜੑਾਵਸਿ ਆਲ ਜਾਲ ॥
24 ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗੋੁਪਾਲ ॥੧॥
25 ਨਹੀ ਛੋਡਉ ਰੇ ਬਾਬਾ ਰਾਮ ਨਾਮ ॥
26 ਮੇਰੋ ਅਉਰ ਪੜੑਨ ਸਿਉ ਨਹੀ ਕਾਮੁ ॥੧॥ ਰਹਾਉ ॥
27 ਸੰਡੈ ਮਰਕੈ ਕਹਿਓ ਜਾਇ ॥
28 ਪ੍ਰਹਲਾਦ ਬੁਲਾਏ ਬੇਗਿ ਧਾਇ ॥
29 ਤੂ ਰਾਮ ਕਹਨ ਕੀ ਛੋਡੁ ਬਾਨਿ ॥
30 ਤੁਝੁ ਤੁਰਤੁ ਛਡਾਊ ਮੇਰੋ ਕਹਿਓ ਮਾਨਿ ॥੨॥
31 ਮੋ ਕਉ ਕਹਾ ਸਤਾਵਹੁ ਬਾਰ ਬਾਰ ॥
32 ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥
33 ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥
34 ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥੩॥
35 ਕਾਢਿ ਖੜਗੁ ਕੋਪਿਓ ਰਿਸਾਇ ॥
36 ਤੁਝ ਰਾਖਨਹਾਰੋ ਮੋਹਿ ਬਤਾਇ ॥
37 ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥
38 ਹਰਨਾਖਸੁ ਛੇਦਿਓ ਨਖ ਬਿਦਾਰ ॥੪॥
39 ਓਇ ਪਰਮ ਪੁਰਖ ਦੇਵਾਧਿ ਦੇਵ ॥
40 ਭਗਤਿ ਹੇਤਿ ਨਰਸਿੰਘ ਭੇਵ ॥
41 ਕਹਿ ਕਬੀਰ ਕੋ ਲਖੈ ਨ ਪਾਰ ॥
42 ਪ੍ਰਹਲਾਦ ਉਧਾਰੇ ਅਨਿਕ ਬਾਰ ॥੫॥੪॥
43 ਇਸੁ ਤਨ ਮਨ ਮਧੇ ਮਦਨ ਚੋਰ ॥
44 ਜਿਨਿ ਗਿਆਨ ਰਤਨੁ ਹਿਰਿ ਲੀਨ ਮੋਰ ॥
45 ਮੈ ਅਨਾਥੁ ਪ੍ਰਭ ਕਹਉ ਕਾਹਿ ॥
46 ਕੋ ਕੋ ਨ ਬਿਗੂਤੋ ਮੈ ਕੋ ਆਹਿ ॥੧॥
47 ਮਾਧਉ ਦਾਰੁਨ ਦੁਖੁ ਸਹਿਓ ਨ ਜਾਇ ॥
48 ਮੇਰੋ ਚਪਲ ਬੁਧਿ ਸਿਉ ਕਹਾ ਬਸਾਇ ॥੧॥ ਰਹਾਉ ॥
49 ਸਨਕ ਸਨੰਦਨ ਸਿਵ ਸੁਕਾਦਿ ॥
50 ਨਾਭਿ ਕਮਲ ਜਾਨੇ ਬ੍ਰਹਮਾਦਿ ॥
51 ਕਬਿ ਜਨ ਜੋਗੀ ਜਟਾਧਾਰਿ ॥
52 ਸਭ ਆਪਨ ਅਉਸਰ ਚਲੇ ਸਾਰਿ ॥੨॥
53 ਤੂ ਅਥਾਹੁ ਮੋਹਿ ਥਾਹ ਨਾਹਿ ॥
54 ਪ੍ਰਭ ਦੀਨਾ ਨਾਥ ਦੁਖੁ ਕਹਉ ਕਾਹਿ ॥
55 ਮੋਰੋ ਜਨਮ ਮਰਨ ਦੁਖੁ ਆਥਿ ਧੀਰ ॥
56 ਸੁਖ ਸਾਗਰ ਗੁਨ ਰਉ ਕਬੀਰ ॥੩॥੫॥
57 ਨਾਇਕੁ ਏਕੁ ਬਨਜਾਰੇ ਪਾਚ ॥
58 ਬਰਧ ਪਚੀਸਕ ਸੰਗੁ ਕਾਚ ॥
59 ਨਉ ਬਹੀਆਂ ਦਸ ਗੋਨਿ ਆਹਿ ॥
60 ਕਸਨਿ ਬਹਤਰਿ ਲਾਗੀ ਤਾਹਿ ॥੧॥
61 ਮੋਹਿ ਐਸੇ ਬਨਜ ਸਿਉ ਨਹੀਨ ਕਾਜੁ ॥