Sri Guru Granth Sahib Ji

Ang 120

更换译本

1 ਮਨਸਾ ਮਾਰਿ ਸਚਿ ਸਮਾਣੀ ॥

2 ਇਨਿ ਮਨਿ ਡੀਠੀ ਸਭ ਆਵਣ ਜਾਣੀ ॥

3 ਸਤਿਗੁਰੁ ਸੇਵੇ ਸਦਾ ਮਨੁ ਨਿਹਚਲੁ ਨਿਜ ਘਰਿ ਵਾਸਾ ਪਾਵਣਿਆ ॥੩॥

4 ਗੁਰ ਕੈ ਸਬਦਿ ਰਿਦੈ ਦਿਖਾਇਆ ॥

5 ਮਾਇਆ ਮੋਹੁ ਸਬਦਿ ਜਲਾਇਆ ॥

6 ਸਚੋ ਸਚਾ ਵੇਖਿ ਸਾਲਾਹੀ ਗੁਰਸਬਦੀ ਸਚੁ ਪਾਵਣਿਆ ॥੪॥

7 ਜੋ ਸਚਿ ਰਾਤੇ ਤਿਨ ਸਚੀ ਲਿਵ ਲਾਗੀ ॥

8 ਹਰਿ ਨਾਮੁ ਸਮਾਲਹਿ ਸੇ ਵਡਭਾਗੀ ॥

9 ਸਚੈ ਸਬਦਿ ਆਪਿ ਮਿਲਾਏ ਸਤਸੰਗਤਿ ਸਚੁ ਗੁਣ ਗਾਵਣਿਆ ॥੫॥

10 ਲੇਖਾ ਪੜੀਐ ਜੇ ਲੇਖੇ ਵਿਚਿ ਹੋਵੈ ॥

11 ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥

12 ਅਨਦਿਨੁ ਸਚ ਸਬਦਿ ਸਾਲਾਹੀ ਹੋਰੁ ਕੋਇ ਨ ਕੀਮਤਿ ਪਾਵਣਿਆ ॥੬॥

13 ਪੜਿ ਪੜਿ ਥਾਕੇ ਸਾਂਤਿ ਨ ਆਈ ॥

14 ਤ੍ਰਿਸਨਾ ਜਾਲੇ ਸੁਧਿ ਨ ਕਾਈ ॥

15 ਬਿਖੁ ਬਿਹਾਝਹਿ ਬਿਖੁ ਮੋਹ ਪਿਆਸੇ ਕੂੜੁ ਬੋਲਿ ਬਿਖੁ ਖਾਵਣਿਆ ॥੭॥

16 ਗੁਰ ਪਰਸਾਦੀ ਏਕੋ ਜਾਣਾ ॥

17 ਦੂਜਾ ਮਾਰਿ ਮਨੁ ਸਚਿ ਸਮਾਣਾ ॥

18 ਨਾਨਕ ਏਕੋ ਨਾਮੁ ਵਰਤੈ ਮਨ ਅੰਤਰਿ ਗੁਰ ਪਰਸਾਦੀ ਪਾਵਣਿਆ ॥੮॥੧੭॥੧੮॥

19 ਮਾਝ ਮਹਲਾ ੩ ॥

20 ਵਰਨ ਰੂਪ ਵਰਤਹਿ ਸਭ ਤੇਰੇ ॥

21 ਮਰਿ ਮਰਿ ਜੰਮਹਿ ਫੇਰ ਪਵਹਿ ਘਣੇਰੇ ॥

22 ਤੂੰ ਏਕੋ ਨਿਹਚਲੁ ਅਗਮ ਅਪਾਰਾ ਗੁਰਮਤੀ ਬੂਝ ਬੁਝਾਵਣਿਆ ॥੧॥

23 ਹਉ ਵਾਰੀ ਜੀਉ ਵਾਰੀ ਰਾਮ ਨਾਮੁ ਮੰਨਿ ਵਸਾਵਣਿਆ ॥

24 ਤਿਸੁ ਰੂਪੁ ਨ ਰੇਖਿਆ ਵਰਨੁ ਨ ਕੋਈ ਗੁਰਮਤੀ ਆਪਿ ਬੁਝਾਵਣਿਆ ॥੧॥ ਰਹਾਉ ॥

25 ਸਭ ਏਕਾ ਜੋਤਿ ਜਾਣੈ ਜੇ ਕੋਈ ॥

26 ਸਤਿਗੁਰੁ ਸੇਵਿਐ ਪਰਗਟੁ ਹੋਈ ॥

27 ਗੁਪਤੁ ਪਰਗਟੁ ਵਰਤੈ ਸਭ ਥਾਈ ਜੋਤੀ ਜੋਤਿ ਮਿਲਾਵਣਿਆ ॥੨॥

28 ਤਿਸਨਾ ਅਗਨਿ ਜਲੈ ਸੰਸਾਰਾ ॥

29 ਲੋਭੁ ਅਭਿਮਾਨੁ ਬਹੁਤੁ ਅਹੰਕਾਰਾ ॥

30 ਮਰਿ ਮਰਿ ਜਨਮੈ ਪਤਿ ਗਵਾਏ ਅਪਣੀ ਬਿਰਥਾ ਜਨਮੁ ਗਵਾਵਣਿਆ ॥੩॥

31 ਗੁਰ ਕਾ ਸਬਦੁ ਕੋ ਵਿਰਲਾ ਬੂਝੈ ॥

32 ਆਪੁ ਮਾਰੇ ਤਾ ਤ੍ਰਿਭਵਣੁ ਸੂਝੈ ॥

33 ਫਿਰਿ ਓਹੁ ਮਰੈ ਨ ਮਰਣਾ ਹੋਵੈ ਸਹਜੇ ਸਚਿ ਸਮਾਵਣਿਆ ॥੪॥

34 ਮਾਇਆ ਮਹਿ ਫਿਰਿ ਚਿਤੁ ਨ ਲਾਏ ॥

35 ਗੁਰ ਕੈ ਸਬਦਿ ਸਦ ਰਹੈ ਸਮਾਏ ॥

36 ਸਚੁ ਸਲਾਹੇ ਸਭ ਘਟ ਅੰਤਰਿ ਸਚੋ ਸਚੁ ਸੁਹਾਵਣਿਆ ॥੫॥

37 ਸਚੁ ਸਾਲਾਹੀ ਸਦਾ ਹਜੂਰੇ ॥

38 ਗੁਰ ਕੈ ਸਬਦਿ ਰਹਿਆ ਭਰਪੂਰੇ ॥

39 ਗੁਰ ਪਰਸਾਦੀ ਸਚੁ ਨਦਰੀ ਆਵੈ ਸਚੇ ਹੀ ਸੁਖੁ ਪਾਵਣਿਆ ॥੬॥

40 ਸਚੁ ਮਨ ਅੰਦਰਿ ਰਹਿਆ ਸਮਾਇ ॥

41 ਸਦਾ ਸਚੁ ਨਿਹਚਲੁ ਆਵੈ ਨ ਜਾਇ ॥

42 ਸਚੇ ਲਾਗੈ ਸੋ ਮਨੁ ਨਿਰਮਲੁ ਗੁਰਮਤੀ ਸਚਿ ਸਮਾਵਣਿਆ ॥੭॥

43 ਸਚੁ ਸਾਲਾਹੀ ਅਵਰੁ ਨ ਕੋਈ ॥

44 ਜਿਤੁ ਸੇਵਿਐ ਸਦਾ ਸੁਖੁ ਹੋਈ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题