Sri Guru Granth Sahib Ji

Ang 1233

更换译本

1 ਮਨ ਰਤਿ ਨਾਮਿ ਰਤੇ ਨਿਹਕੇਵਲ ਆਦਿ ਜੁਗਾਦਿ ਦਇਆਲਾ ॥੩॥

2 ਮੋਹਨਿ ਮੋਹਿ ਲੀਆ ਮਨੁ ਮੋਰਾ ਬਡੈ ਭਾਗ ਲਿਵ ਲਾਗੀ ॥

3 ਸਾਚੁ ਬੀਚਾਰਿ ਕਿਲਵਿਖ ਦੁਖ ਕਾਟੇ ਮਨੁ ਨਿਰਮਲੁ ਅਨਰਾਗੀ ॥੪॥

4 ਗਹਿਰ ਗੰਭੀਰ ਸਾਗਰ ਰਤਨਾਗਰ ਅਵਰ ਨਹੀ ਅਨ ਪੂਜਾ ॥

5 ਸਬਦੁ ਬੀਚਾਰਿ ਭਰਮ ਭਉ ਭੰਜਨੁ ਅਵਰੁ ਨ ਜਾਨਿਆ ਦੂਜਾ ॥੫॥

6 ਮਨੂਆ ਮਾਰਿ ਨਿਰਮਲ ਪਦੁ ਚੀਨਿਆ ਹਰਿ ਰਸ ਰਤੇ ਅਧਿਕਾਈ ॥

7 ਏਕਸ ਬਿਨੁ ਮੈ ਅਵਰੁ ਨ ਜਾਨਾਂ ਸਤਿਗੁਰਿ ਬੂਝ ਬੁਝਾਈ ॥੬॥

8 ਅਗਮ ਅਗੋਚਰੁ ਅਨਾਥੁ ਅਜੋਨੀ ਗੁਰਮਤਿ ਏਕੋ ਜਾਨਿਆ ॥

9 ਸੁਭਰ ਭਰੇ ਨਾਹੀ ਚਿਤੁ ਡੋਲੈ ਮਨ ਹੀ ਤੇ ਮਨੁ ਮਾਨਿਆ ॥੭॥

10 ਗੁਰ ਪਰਸਾਦੀ ਅਕਥਉ ਕਥੀਐ ਕਹਉ ਕਹਾਵੈ ਸੋਈ ॥

11 ਨਾਨਕ ਦੀਨ ਦਇਆਲ ਹਮਾਰੇ ਅਵਰੁ ਨ ਜਾਨਿਆ ਕੋਈ ॥੮॥੨॥

12 ਸਾਰਗ ਮਹਲਾ ੩ ਅਸਟਪਦੀਆ ਘਰੁ ੧ ॥

13 ੴ ਸਤਿਗੁਰ ਪ੍ਰਸਾਦਿ ॥

14 ਮਨ ਮੇਰੇ ਹਰਿ ਕੈ ਨਾਮਿ ਵਡਾਈ ॥

15 ਹਰਿ ਬਿਨੁ ਅਵਰੁ ਨ ਜਾਣਾ ਕੋਈ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥

16 ਸਬਦਿ ਭਉ ਭੰਜਨੁ ਜਮਕਾਲ ਨਿਖੰਜਨੁ ਹਰਿ ਸੇਤੀ ਲਿਵ ਲਾਈ ॥

17 ਹਰਿ ਸੁਖਦਾਤਾ ਗੁਰਮੁਖਿ ਜਾਤਾ ਸਹਜੇ ਰਹਿਆ ਸਮਾਈ ॥੧॥

18 ਭਗਤਾਂ ਕਾ ਭੋਜਨੁ ਹਰਿ ਨਾਮ ਨਿਰੰਜਨੁ ਪੈਨੑਣੁ ਭਗਤਿ ਬਡਾਈ ॥

19 ਨਿਜ ਘਰਿ ਵਾਸਾ ਸਦਾ ਹਰਿ ਸੇਵਨਿ ਹਰਿ ਦਰਿ ਸੋਭਾ ਪਾਈ ॥੨॥

20 ਮਨਮੁਖ ਬੁਧਿ ਕਾਚੀ ਮਨੂਆ ਡੋਲੈ ਅਕਥੁ ਨ ਕਥੈ ਕਹਾਨੀ ॥

21 ਗੁਰਮਤਿ ਨਿਹਚਲੁ ਹਰਿ ਮਨਿ ਵਸਿਆ ਅੰਮ੍ਰਿਤ ਸਾਚੀ ਬਾਨੀ ॥੩॥

22 ਮਨ ਕੇ ਤਰੰਗ ਸਬਦਿ ਨਿਵਾਰੇ ਰਸਨਾ ਸਹਜਿ ਸੁਭਾਈ ॥

23 ਸਤਿਗੁਰ ਮਿਲਿ ਰਹੀਐ ਸਦ ਅਪੁਨੇ ਜਿਨਿ ਹਰਿ ਸੇਤੀ ਲਿਵ ਲਾਈ ॥੪॥

24 ਮਨੁ ਸਬਦਿ ਮਰੈ ਤਾ ਮੁਕਤੋ ਹੋਵੈ ਹਰਿ ਚਰਣੀ ਚਿਤੁ ਲਾਈ ॥

25 ਹਰਿ ਸਰੁ ਸਾਗਰੁ ਸਦਾ ਜਲੁ ਨਿਰਮਲੁ ਨਾਵੈ ਸਹਜਿ ਸੁਭਾਈ ॥੫॥

26 ਸਬਦੁ ਵੀਚਾਰਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰੀ ॥

27 ਅੰਤਰਿ ਨਿਹਕੇਵਲੁ ਹਰਿ ਰਵਿਆ ਸਭੁ ਆਤਮ ਰਾਮੁ ਮੁਰਾਰੀ ॥੬॥

28 ਸੇਵਕ ਸੇਵਿ ਰਹੇ ਸਚਿ ਰਾਤੇ ਜੋ ਤੇਰੈ ਮਨਿ ਭਾਣੇ ॥

29 ਦੁਬਿਧਾ ਮਹਲੁ ਨ ਪਾਵੈ ਜਗਿ ਝੂਠੀ ਗੁਣ ਅਵਗਣ ਨ ਪਛਾਣੇ ॥੭॥

30 ਆਪੇ ਮੇਲਿ ਲਏ ਅਕਥੁ ਕਥੀਐ ਸਚੁ ਸਬਦੁ ਸਚੁ ਬਾਣੀ ॥

31 ਨਾਨਕ ਸਾਚੇ ਸਚਿ ਸਮਾਣੇ ਹਰਿ ਕਾ ਨਾਮੁ ਵਖਾਣੀ ॥੮॥੧॥

32 ਸਾਰਗ ਮਹਲਾ ੩ ॥

33 ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题