Sri Guru Granth Sahib Ji

Ang 1263

更换译本

1 ਜਿਨਿ ਐਸਾ ਨਾਮੁ ਵਿਸਾਰਿਆ ਮੇਰਾ ਹਰਿ ਹਰਿ ਤਿਸ ਕੈ ਕੁਲਿ ਲਾਗੀ ਗਾਰੀ ॥

2 ਹਰਿ ਤਿਸ ਕੈ ਕੁਲਿ ਪਰਸੂਤਿ ਨ ਕਰੀਅਹੁ ਤਿਸੁ ਬਿਧਵਾ ਕਰਿ ਮਹਤਾਰੀ ॥੨॥

3 ਹਰਿ ਹਰਿ ਆਨਿ ਮਿਲਾਵਹੁ ਗੁਰੁ ਸਾਧੂ ਜਿਸੁ ਅਹਿਨਿਸਿ ਹਰਿ ਉਰਿ ਧਾਰੀ ॥

4 ਗੁਰਿ ਡੀਠੈ ਗੁਰ ਕਾ ਸਿਖੁ ਬਿਗਸੈ ਜਿਉ ਬਾਰਿਕੁ ਦੇਖਿ ਮਹਤਾਰੀ ॥੩॥

5 ਧਨ ਪਿਰ ਕਾ ਇਕ ਹੀ ਸੰਗਿ ਵਾਸਾ ਵਿਚਿ ਹਉਮੈ ਭੀਤਿ ਕਰਾਰੀ ॥

6 ਗੁਰਿ ਪੂਰੈ ਹਉਮੈ ਭੀਤਿ ਤੋਰੀ ਜਨ ਨਾਨਕ ਮਿਲੇ ਬਨਵਾਰੀ ॥੪॥੧॥

7 ਮਲਾਰ ਮਹਲਾ ੪ ॥

8 ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ ਤਾਈ ॥

9 ਕਿਲਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥੧॥

10 ਤੀਰਥਿ ਅਠਸਠਿ ਮਜਨੁ ਨਾਈ ॥

11 ਸਤਸੰਗਤਿ ਕੀ ਧੂਰਿ ਪਰੀ ਉਡਿ ਨੇਤ੍ਰੀ ਸਭ ਦੁਰਮਤਿ ਮੈਲੁ ਗਵਾਈ ॥੧॥ ਰਹਾਉ ॥

12 ਜਾਹਰਨਵੀ ਤਪੈ ਭਾਗੀਰਥਿ ਆਣੀ ਕੇਦਾਰੁ ਥਾਪਿਓ ਮਹਸਾਈ ॥

13 ਕਾਂਸੀ ਕ੍ਰਿਸਨੁ ਚਰਾਵਤ ਗਾਊ ਮਿਲਿ ਹਰਿ ਜਨ ਸੋਭਾ ਪਾਈ ॥੨॥

14 ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ ॥

15 ਹਰਿ ਕਾ ਸੰਤੁ ਮਿਲੈ ਗੁਰ ਸਾਧੂ ਲੈ ਤਿਸ ਕੀ ਧੂਰਿ ਮੁਖਿ ਲਾਈ ॥੩॥

16 ਜਿਤਨੀ ਸ੍ਰਿਸਟਿ ਤੁਮਰੀ ਮੇਰੇ ਸੁਆਮੀ ਸਭ ਤਿਤਨੀ ਲੋਚੈ ਧੂਰਿ ਸਾਧੂ ਕੀ ਤਾਈ ॥

17 ਨਾਨਕ ਲਿਲਾਟਿ ਹੋਵੈ ਜਿਸੁ ਲਿਖਿਆ ਤਿਸੁ ਸਾਧੂ ਧੂਰਿ ਦੇ ਹਰਿ ਪਾਰਿ ਲੰਘਾਈ ॥੪॥੨॥

18 ਮਲਾਰ ਮਹਲਾ ੪ ॥

19 ਤਿਸੁ ਜਨ ਕਉ ਹਰਿ ਮੀਠ ਲਗਾਨਾ ਜਿਸੁ ਹਰਿ ਹਰਿ ਕ੍ਰਿਪਾ ਕਰੈ ॥

20 ਤਿਸ ਕੀ ਭੂਖ ਦੂਖ ਸਭਿ ਉਤਰੈ ਜੋ ਹਰਿ ਗੁਣ ਹਰਿ ਉਚਰੈ ॥੧॥

21 ਜਪਿ ਮਨ ਹਰਿ ਹਰਿ ਹਰਿ ਨਿਸਤਰੈ ॥

22 ਗੁਰ ਕੇ ਬਚਨ ਕਰਨ ਸੁਨਿ ਧਿਆਵੈ ਭਵ ਸਾਗਰੁ ਪਾਰਿ ਪਰੈ ॥੧॥ ਰਹਾਉ ॥

23 ਤਿਸੁ ਜਨ ਕੇ ਹਮ ਹਾਟਿ ਬਿਹਾਝੇ ਜਿਸੁ ਹਰਿ ਹਰਿ ਕ੍ਰਿਪਾ ਕਰੈ ॥

24 ਹਰਿ ਜਨ ਕਉ ਮਿਲਿਆਂ ਸੁਖੁ ਪਾਈਐ ਸਭ ਦੁਰਮਤਿ ਮੈਲੁ ਹਰੈ ॥੨॥

25 ਹਰਿ ਜਨ ਕਉ ਹਰਿ ਭੂਖ ਲਗਾਨੀ ਜਨੁ ਤ੍ਰਿਪਤੈ ਜਾ ਹਰਿ ਗੁਨ ਬਿਚਰੈ ॥

26 ਹਰਿ ਕਾ ਜਨੁ ਹਰਿ ਜਲ ਕਾ ਮੀਨਾ ਹਰਿ ਬਿਸਰਤ ਫੂਟਿ ਮਰੈ ॥੩॥

27 ਜਿਨਿ ਏਹ ਪ੍ਰੀਤਿ ਲਾਈ ਸੋ ਜਾਨੈ ਕੈ ਜਾਨੈ ਜਿਸੁ ਮਨਿ ਧਰੈ ॥

28 ਜਨੁ ਨਾਨਕੁ ਹਰਿ ਦੇਖਿ ਸੁਖੁ ਪਾਵੈ ਸਭ ਤਨ ਕੀ ਭੂਖ ਟਰੈ ॥੪॥੩॥

29 ਮਲਾਰ ਮਹਲਾ ੪ ॥

30 ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥

31 ਹਰਿ ਜਨ ਕਉ ਹਰਿ ਦੀਨੑ ਵਡਾਈ ਹਰਿ ਜਨੁ ਹਰਿ ਕਾਰੈ ਲਾਵੈ ॥੧॥

32 ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题