Sri Guru Granth Sahib Ji

Ang 1350

更换译本

1 ਲੋਗਾ ਭਰਮਿ ਨ ਭੂਲਹੁ ਭਾਈ ॥

2 ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥੧॥ ਰਹਾਉ ॥

3 ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥

4 ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥੨॥

5 ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥

6 ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਹੀਐ ਸੋਈ ॥੩॥

7 ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥

8 ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥੪॥੩॥

9 ਪ੍ਰਭਾਤੀ ॥

10 ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ ॥

11 ਜਉ ਸਭ ਮਹਿ ਏਕੁ ਖੁਦਾਇ ਕਹਤ ਹਉ ਤਉ ਕਿਉ ਮੁਰਗੀ ਮਾਰੈ ॥੧॥

12 ਮੁਲਾਂ ਕਹਹੁ ਨਿਆਉ ਖੁਦਾਈ ॥

13 ਤੇਰੇ ਮਨ ਕਾ ਭਰਮੁ ਨ ਜਾਈ ॥੧॥ ਰਹਾਉ ॥

14 ਪਕਰਿ ਜੀਉ ਆਨਿਆ ਦੇਹ ਬਿਨਾਸੀ ਮਾਟੀ ਕਉ ਬਿਸਮਿਲਿ ਕੀਆ ॥

15 ਜੋਤਿ ਸਰੂਪ ਅਨਾਹਤ ਲਾਗੀ ਕਹੁ ਹਲਾਲੁ ਕਿਆ ਕੀਆ ॥੨॥

16 ਕਿਆ ਉਜੂ ਪਾਕੁ ਕੀਆ ਮੁਹੁ ਧੋਇਆ ਕਿਆ ਮਸੀਤਿ ਸਿਰੁ ਲਾਇਆ ॥

17 ਜਉ ਦਿਲ ਮਹਿ ਕਪਟੁ ਨਿਵਾਜ ਗੁਜਾਰਹੁ ਕਿਆ ਹਜ ਕਾਬੈ ਜਾਇਆ ॥੩॥

18 ਤੂੰ ਨਾਪਾਕੁ ਪਾਕੁ ਨਹੀ ਸੂਝਿਆ ਤਿਸ ਕਾ ਮਰਮੁ ਨ ਜਾਨਿਆ ॥

19 ਕਹਿ ਕਬੀਰ ਭਿਸਤਿ ਤੇ ਚੂਕਾ ਦੋਜਕ ਸਿਉ ਮਨੁ ਮਾਨਿਆ ॥੪॥੪॥

20 ਪ੍ਰਭਾਤੀ ॥

21 ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥

22 ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥੧॥

23 ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥

24 ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥੧॥ ਰਹਾਉ ॥

25 ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜੵਾਰਾ ॥

26 ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥੨॥

27 ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥

28 ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥੩॥੫॥

29 ਪ੍ਰਭਾਤੀ ਬਾਣੀ ਭਗਤ ਨਾਮਦੇਵ ਜੀ ਕੀ ॥

30 ੴ ਸਤਿਗੁਰ ਪ੍ਰਸਾਦਿ ॥

31 ਮਨ ਕੀ ਬਿਰਥਾ ਮਨੁ ਹੀ ਜਾਨੈ ਕੈ ਬੂਝਲ ਆਗੈ ਕਹੀਐ ॥

32 ਅੰਤਰਜਾਮੀ ਰਾਮੁ ਰਵਾਂਈ ਮੈ ਡਰੁ ਕੈਸੇ ਚਹੀਐ ॥੧॥

33 ਬੇਧੀਅਲੇ ਗੋਪਾਲ ਗੋੁਸਾਈ ॥

34 ਮੇਰਾ ਪ੍ਰਭੁ ਰਵਿਆ ਸਰਬੇ ਠਾਈ ॥੧॥ ਰਹਾਉ ॥

35 ਮਾਨੈ ਹਾਟੁ ਮਾਨੈ ਪਾਟੁ ਮਾਨੈ ਹੈ ਪਾਸਾਰੀ ॥

36 ਮਾਨੈ ਬਾਸੈ ਨਾਨਾ ਭੇਦੀ ਭਰਮਤੁ ਹੈ ਸੰਸਾਰੀ ॥੨॥

37 ਗੁਰ ਕੈ ਸਬਦਿ ਏਹੁ ਮਨੁ ਰਾਤਾ ਦੁਬਿਧਾ ਸਹਜਿ ਸਮਾਣੀ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题