Sri Guru Granth Sahib Ji

Ang 1367

更换译本

1 ਕਬੀਰ ਥੋਰੈ ਜਲਿ ਮਾਛੁਲੀ ਝੀਵਰਿ ਮੇਲਿਓ ਜਾਲੁ ॥

2 ਇਹ ਟੋਘਨੈ ਨ ਛੂਟਸਹਿ ਫਿਰਿ ਕਰਿ ਸਮੁੰਦੁ ਸਮੑਾਲਿ ॥੪੯॥

3 ਕਬੀਰ ਸਮੁੰਦੁ ਨ ਛੋਡੀਐ ਜਉ ਅਤਿ ਖਾਰੋ ਹੋਇ ॥

4 ਪੋਖਰਿ ਪੋਖਰਿ ਢੂਢਤੇ ਭਲੋ ਨ ਕਹਿਹੈ ਕੋਇ ॥੫੦॥

5 ਕਬੀਰ ਨਿਗੁਸਾਂਏਂ ਬਹਿ ਗਏ ਥਾਂਘੀ ਨਾਹੀ ਕੋਇ ॥

6 ਦੀਨ ਗਰੀਬੀ ਆਪੁਨੀ ਕਰਤੇ ਹੋਇ ਸੁ ਹੋਇ ॥੫੧॥

7 ਕਬੀਰ ਬੈਸਨਉ ਕੀ ਕੂਕਰਿ ਭਲੀ ਸਾਕਤ ਕੀ ਬੁਰੀ ਮਾਇ ॥

8 ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨ ਜਾਇ ॥੫੨॥

9 ਕਬੀਰ ਹਰਨਾ ਦੂਬਲਾ ਇਹੁ ਹਰੀਆਰਾ ਤਾਲੁ ॥

10 ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ ॥੫੩॥

11 ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ ॥

12 ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥੫੪॥

13 ਕਬੀਰ ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ ॥

14 ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ ॥੫੫॥

15 ਕਬੀਰ ਹਰਦੀ ਪੀਅਰੀ ਚੂੰਨਾਂ ਊਜਲ ਭਾਇ ॥

16 ਰਾਮ ਸਨੇਹੀ ਤਉ ਮਿਲੈ ਦੋਨਉ ਬਰਨ ਗਵਾਇ ॥੫੬॥

17 ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਨ ਰਹਾਇ ॥

18 ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥੫੭॥

19 ਕਬੀਰ ਮੁਕਤਿ ਦੁਆਰਾ ਸੰਕੁਰਾ ਰਾਈ ਦਸਏਂ ਭਾਇ ॥

20 ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ ਕੈ ਜਾਇ ॥੫੮॥

21 ਕਬੀਰ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥

22 ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੫੯॥

23 ਕਬੀਰ ਨਾ ਮੋੁਹਿ ਛਾਨਿ ਨ ਛਾਪਰੀ ਨਾ ਮੋੁਹਿ ਘਰੁ ਨਹੀ ਗਾਉ ॥

24 ਮਤ ਹਰਿ ਪੂਛੈ ਕਉਨੁ ਹੈ ਮੇਰੇ ਜਾਤਿ ਨ ਨਾਉ ॥੬੦॥

25 ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰ ॥

26 ਮਤ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰ ॥੬੧॥

27 ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ ॥

28 ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ ॥੬੨॥

29 ਕਬੀਰ ਸੁਪਨੈ ਹੂ ਬਰੜਾਇ ਕੈ ਜਿਹ ਮੁਖਿ ਨਿਕਸੈ ਰਾਮੁ ॥

30 ਤਾ ਕੇ ਪਗ ਕੀ ਪਾਨਹੀ ਮੇਰੇ ਤਨ ਕੋ ਚਾਮੁ ॥੬੩॥

31 ਕਬੀਰ ਮਾਟੀ ਕੇ ਹਮ ਪੂਤਰੇ ਮਾਨਸੁ ਰਾਖਿਓੁ ਨਾਉ ॥

32 ਚਾਰਿ ਦਿਵਸ ਕੇ ਪਾਹੁਨੇ ਬਡ ਬਡ ਰੂੰਧਹਿ ਠਾਉ ॥੬੪॥

33 ਕਬੀਰ ਮਹਿਦੀ ਕਰਿ ਘਾਲਿਆ ਆਪੁ ਪੀਸਾਇ ਪੀਸਾਇ ॥

34 ਤੈ ਸਹ ਬਾਤ ਨ ਪੂਛੀਐ ਕਬਹੁ ਨ ਲਾਈ ਪਾਇ ॥੬੫॥

35 ਕਬੀਰ ਜਿਹ ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ ॥

36 ਸੋ ਦਰੁ ਕੈਸੇ ਛੋਡੀਐ ਜੋ ਦਰੁ ਐਸਾ ਹੋਇ ॥੬੬॥

37 ਕਬੀਰ ਡੂਬਾ ਥਾ ਪੈ ਉਬਰਿਓ ਗੁਨ ਕੀ ਲਹਰਿ ਝਬਕਿ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题