Sri Guru Granth Sahib Ji

Ang 1372

更换译本

1 ਜਿਉ ਜਿਉ ਭਗਤਿ ਕਬੀਰ ਕੀ ਤਿਉ ਤਿਉ ਰਾਮ ਨਿਵਾਸ ॥੧੪੧॥

2 ਕਬੀਰ ਗਹਗਚਿ ਪਰਿਓ ਕੁਟੰਬ ਕੈ ਕਾਂਠੈ ਰਹਿ ਗਇਓ ਰਾਮੁ ॥

3 ਆਇ ਪਰੇ ਧਰਮ ਰਾਇ ਕੇ ਬੀਚਹਿ ਧੂਮਾ ਧਾਮ ॥੧੪੨॥

4 ਕਬੀਰ ਸਾਕਤ ਤੇ ਸੂਕਰ ਭਲਾ ਰਾਖੈ ਆਛਾ ਗਾਉ ॥

5 ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਨ ਲੈਹੈ ਨਾਉ ॥੧੪੩॥

6 ਕਬੀਰ ਕਉਡੀ ਕਉਡੀ ਜੋਰਿ ਕੈ ਜੋਰੇ ਲਾਖ ਕਰੋਰਿ ॥

7 ਚਲਤੀ ਬਾਰ ਨ ਕਛੁ ਮਿਲਿਓ ਲਈ ਲੰਗੋਟੀ ਤੋਰਿ ॥੧੪੪॥

8 ਕਬੀਰ ਬੈਸਨੋ ਹੂਆ ਤ ਕਿਆ ਭਇਆ ਮਾਲਾ ਮੇਲੀਂ ਚਾਰਿ ॥

9 ਬਾਹਰਿ ਕੰਚਨੁ ਬਾਰਹਾ ਭੀਤਰਿ ਭਰੀ ਭੰਗਾਰ ॥੧੪੫॥

10 ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ ॥

11 ਐਸਾ ਕੋਈ ਦਾਸੁ ਹੋਇ ਤਾਹਿ ਮਿਲੈ ਭਗਵਾਨੁ ॥੧੪੬॥

12 ਕਬੀਰ ਰੋੜਾ ਹੂਆ ਤ ਕਿਆ ਭਇਆ ਪੰਥੀ ਕਉ ਦੁਖੁ ਦੇਇ ॥

13 ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ ਖੇਹ ॥੧੪੭॥

14 ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ ॥

15 ਹਰਿ ਜਨੁ ਐਸਾ ਚਾਹੀਐ ਜਿਉ ਪਾਨੀ ਸਰਬੰਗ ॥੧੪੮॥

16 ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ ॥

17 ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ ॥੧੪੯॥

18 ਊਚ ਭਵਨ ਕਨਕਾਮਨੀ ਸਿਖਰਿ ਧਜਾ ਫਹਰਾਇ ॥

19 ਤਾ ਤੇ ਭਲੀ ਮਧੂਕਰੀ ਸੰਤਸੰਗਿ ਗੁਨ ਗਾਇ ॥੧੫੦॥

20 ਕਬੀਰ ਪਾਟਨ ਤੇ ਊਜਰੁ ਭਲਾ ਰਾਮ ਭਗਤ ਜਿਹ ਠਾਇ ॥

21 ਰਾਮ ਸਨੇਹੀ ਬਾਹਰਾ ਜਮ ਪੁਰੁ ਮੇਰੇ ਭਾਂਇ ॥੧੫੧॥

22 ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟ ॥

23 ਤਹਾ ਕਬੀਰੈ ਮਟੁ ਕੀਆ ਖੋਜਤ ਮੁਨਿ ਜਨ ਬਾਟ ॥੧੫੨॥

24 ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ ॥

25 ਹੀਰਾ ਕਿਸ ਕਾ ਬਾਪੁਰਾ ਪੁਜਹਿ ਨ ਰਤਨ ਕਰੋੜਿ ॥੧੫੩॥

26 ਕਬੀਰਾ ਏਕੁ ਅਚੰਭਉ ਦੇਖਿਓ ਹੀਰਾ ਹਾਟ ਬਿਕਾਇ ॥

27 ਬਨਜਨਹਾਰੇ ਬਾਹਰਾ ਕਉਡੀ ਬਦਲੈ ਜਾਇ ॥੧੫੪॥

28 ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥

29 ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥੧੫੫॥

30 ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ ॥

31 ਮਾਨ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ ॥੧੫੬॥

32 ਕਬੀਰ ਸਾਚਾ ਸਤਿਗੁਰੁ ਮੈ ਮਿਲਿਆ ਸਬਦੁ ਜੁ ਬਾਹਿਆ ਏਕੁ ॥

33 ਲਾਗਤ ਹੀ ਭੁਇ ਮਿਲਿ ਗਇਆ ਪਰਿਆ ਕਲੇਜੇ ਛੇਕੁ ॥੧੫੭॥

34 ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥

35 ਅੰਧੇ ਏਕ ਨ ਲਾਗਈ ਜਿਉ ਬਾਂਸੁ ਬਜਾਈਐ ਫੂਕ ॥੧੫੮॥

36 ਕਬੀਰ ਹੈ ਗੈ ਬਾਹਨ ਸਘਨ ਘਨ ਛਤ੍ਰਪਤੀ ਕੀ ਨਾਰਿ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题