Sri Guru Granth Sahib Ji

Ang 1376

更换译本

1 ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥

2 ਮਹਲਾ ੫ ॥

3 ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥

4 ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨੧੪॥

5 ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੂ ਨ ਆਇਓ ਹਾਥ ॥

6 ਪੀਸਤ ਪੀਸਤ ਚਾਬਿਆ ਸੋਈ ਨਿਬਹਿਆ ਸਾਥ ॥੨੧੫॥

7 ਕਬੀਰ ਮਨੁ ਜਾਨੈ ਸਭ ਬਾਤ ਜਾਨਤ ਹੀ ਅਉਗਨੁ ਕਰੈ ॥

8 ਕਾਹੇ ਕੀ ਕੁਸਲਾਤ ਹਾਥਿ ਦੀਪੁ ਕੂਏ ਪਰੈ ॥੨੧੬॥

9 ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ ॥

10 ਤਾ ਸਿਉ ਟੂਟੀ ਕਿਉ ਬਨੈ ਜਾ ਕੇ ਜੀਅ ਪਰਾਨ ॥੨੧੭॥

11 ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ ॥

12 ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ ॥੨੧੮॥

13 ਕਬੀਰ ਜੋ ਮੈ ਚਿਤਵਉ ਨਾ ਕਰੈ ਕਿਆ ਮੇਰੇ ਚਿਤਵੇ ਹੋਇ ॥

14 ਅਪਨਾ ਚਿਤਵਿਆ ਹਰਿ ਕਰੈ ਜੋ ਮੇਰੇ ਚਿਤਿ ਨ ਹੋਇ ॥੨੧੯॥

15 ਮਃ ੩ ॥

16 ਚਿੰਤਾ ਭਿ ਆਪਿ ਕਰਾਇਸੀ ਅਚਿੰਤੁ ਭਿ ਆਪੇ ਦੇਇ ॥

17 ਨਾਨਕ ਸੋ ਸਾਲਾਹੀਐ ਜਿ ਸਭਨਾ ਸਾਰ ਕਰੇਇ ॥੨੨੦॥

18 ਮਃ ੫ ॥

19 ਕਬੀਰ ਰਾਮੁ ਨ ਚੇਤਿਓ ਫਿਰਿਆ ਲਾਲਚ ਮਾਹਿ ॥

20 ਪਾਪ ਕਰੰਤਾ ਮਰਿ ਗਇਆ ਅਉਧ ਪੁਨੀ ਖਿਨ ਮਾਹਿ ॥੨੨੧॥

21 ਕਬੀਰ ਕਾਇਆ ਕਾਚੀ ਕਾਰਵੀ ਕੇਵਲ ਕਾਚੀ ਧਾਤੁ ॥

22 ਸਾਬਤੁ ਰਖਹਿ ਤ ਰਾਮ ਭਜੁ ਨਾਹਿ ਤ ਬਿਨਠੀ ਬਾਤ ॥੨੨੨॥

23 ਕਬੀਰ ਕੇਸੋ ਕੇਸੋ ਕੂਕੀਐ ਨ ਸੋਈਐ ਅਸਾਰ ॥

24 ਰਾਤਿ ਦਿਵਸ ਕੇ ਕੂਕਨੇ ਕਬਹੂ ਕੇ ਸੁਨੈ ਪੁਕਾਰ ॥੨੨੩॥

25 ਕਬੀਰ ਕਾਇਆ ਕਜਲੀ ਬਨੁ ਭਇਆ ਮਨੁ ਕੁੰਚਰੁ ਮਯ ਮੰਤੁ ॥

26 ਅੰਕਸੁ ਗੵਾਨੁ ਰਤਨੁ ਹੈ ਖੇਵਟੁ ਬਿਰਲਾ ਸੰਤੁ ॥੨੨੪॥

27 ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ ਆਗੈ ਖੋਲਿ ॥

28 ਕੋਈ ਆਇ ਮਿਲੈਗੋ ਗਾਹਕੀ ਲੇਗੋ ਮਹਗੇ ਮੋਲਿ ॥੨੨੫॥

29 ਕਬੀਰ ਰਾਮ ਨਾਮੁ ਜਾਨਿਓ ਨਹੀ ਪਾਲਿਓ ਕਟਕੁ ਕੁਟੰਬੁ ॥

30 ਧੰਧੇ ਹੀ ਮਹਿ ਮਰਿ ਗਇਓ ਬਾਹਰਿ ਭਈ ਨ ਬੰਬ ॥੨੨੬॥

31 ਕਬੀਰ ਆਖੀ ਕੇਰੇ ਮਾਟੁਕੇ ਪਲੁ ਪਲੁ ਗਈ ਬਿਹਾਇ ॥

32 ਮਨੁ ਜੰਜਾਲੁ ਨ ਛੋਡਈ ਜਮ ਦੀਆ ਦਮਾਮਾ ਆਇ ॥੨੨੭॥

33 ਕਬੀਰ ਤਰਵਰ ਰੂਪੀ ਰਾਮੁ ਹੈ ਫਲ ਰੂਪੀ ਬੈਰਾਗੁ ॥

34 ਛਾਇਆ ਰੂਪੀ ਸਾਧੁ ਹੈ ਜਿਨਿ ਤਜਿਆ ਬਾਦੁ ਬਿਬਾਦੁ ॥੨੨੮॥

35 ਕਬੀਰ ਐਸਾ ਬੀਜੁ ਬੋਇ ਬਾਰਹ ਮਾਸ ਫਲੰਤ ॥

36 ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ ॥੨੨੯॥

37 ਕਬੀਰ ਦਾਤਾ ਤਰਵਰੁ ਦਯਾ ਫਲੁ ਉਪਕਾਰੀ ਜੀਵੰਤ ॥

38 ਪੰਖੀ ਚਲੇ ਦਿਸਾਵਰੀ ਬਿਰਖਾ ਸੁਫਲ ਫਲੰਤ ॥੨੩੦॥

39 ਕਬੀਰ ਸਾਧੂ ਸੰਗੁ ਪਰਾਪਤੀ ਲਿਖਿਆ ਹੋਇ ਲਿਲਾਟ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题