Sri Guru Granth Sahib Ji

Ang 1402

更换译本

1 ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥

2 ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥

3 ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥

4 ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨੑ ਕਉ ਪਦਵੀ ਉਚ ਭਈ ॥

5 ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥

6 ਅਵਲੋਕੵਾ ਬ੍ਰਹਮੁ ਭਰਮੁ ਸਭੁ ਛੁਟਕੵਾ ਦਿਬੵ ਦ੍ਰਿਸ੍ਟਿ ਕਾਰਣ ਕਰਣੰ ॥

7 ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥

8 ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥

9 ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥

10 ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥

11 ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧੵਾਨੁ ਧਰੰ ॥

12 ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥

13 ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥

14 ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥

15 ਤਿਨੑ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥

16 ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥

17 ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥੫॥

18 ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥

19 ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥

20 ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥

21 ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮੵੁ ਗੵਾਨੁ ਧੵਾਨੁ ਧਰਤ ਹੀਐ ਚਾਹਿ ਜੀਉ ॥

22 ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥

23 ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥

24 ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥

25 ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥

26 ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੨॥੭॥

27 ਪੀਤ ਬਸਨ ਕੁੰਦ ਦਸਨ ਪ੍ਰਿਆ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题