Sri Guru Granth Sahib Ji

Ang 185

更换译本

1 ਹਰਿ ਹਰਿ ਨਾਮੁ ਜੀਅ ਪ੍ਰਾਨ ਅਧਾਰੁ ॥

2 ਸਾਚਾ ਧਨੁ ਪਾਇਓ ਹਰਿ ਰੰਗਿ ॥

3 ਦੁਤਰੁ ਤਰੇ ਸਾਧ ਕੈ ਸੰਗਿ ॥੩॥

4 ਸੁਖਿ ਬੈਸਹੁ ਸੰਤ ਸਜਨ ਪਰਵਾਰੁ ॥

5 ਹਰਿ ਧਨੁ ਖਟਿਓ ਜਾ ਕਾ ਨਾਹਿ ਸੁਮਾਰੁ ॥

6 ਜਿਸਹਿ ਪਰਾਪਤਿ ਤਿਸੁ ਗੁਰੁ ਦੇਇ ॥

7 ਨਾਨਕ ਬਿਰਥਾ ਕੋਇ ਨ ਹੇਇ ॥੪॥੨੭॥੯੬॥

8 ਗਉੜੀ ਗੁਆਰੇਰੀ ਮਹਲਾ ੫ ॥

9 ਹਸਤ ਪੁਨੀਤ ਹੋਹਿ ਤਤਕਾਲ ॥

10 ਬਿਨਸਿ ਜਾਹਿ ਮਾਇਆ ਜੰਜਾਲ ॥

11 ਰਸਨਾ ਰਮਹੁ ਰਾਮ ਗੁਣ ਨੀਤ ॥

12 ਸੁਖੁ ਪਾਵਹੁ ਮੇਰੇ ਭਾਈ ਮੀਤ ॥੧॥

13 ਲਿਖੁ ਲੇਖਣਿ ਕਾਗਦਿ ਮਸਵਾਣੀ ॥

14 ਰਾਮ ਨਾਮ ਹਰਿ ਅੰਮ੍ਰਿਤ ਬਾਣੀ ॥੧॥ ਰਹਾਉ ॥

15 ਇਹ ਕਾਰਜਿ ਤੇਰੇ ਜਾਹਿ ਬਿਕਾਰ ॥

16 ਸਿਮਰਤ ਰਾਮ ਨਾਹੀ ਜਮ ਮਾਰ ॥

17 ਧਰਮ ਰਾਇ ਕੇ ਦੂਤ ਨ ਜੋਹੈ ॥

18 ਮਾਇਆ ਮਗਨ ਨ ਕਛੂਐ ਮੋਹੈ ॥੨॥

19 ਉਧਰਹਿ ਆਪਿ ਤਰੈ ਸੰਸਾਰੁ ॥

20 ਰਾਮ ਨਾਮ ਜਪਿ ਏਕੰਕਾਰੁ ॥

21 ਆਪਿ ਕਮਾਉ ਅਵਰਾ ਉਪਦੇਸ ॥

22 ਰਾਮ ਨਾਮ ਹਿਰਦੈ ਪਰਵੇਸ ॥੩॥

23 ਜਾ ਕੈ ਮਾਥੈ ਏਹੁ ਨਿਧਾਨੁ ॥

24 ਸੋਈ ਪੁਰਖੁ ਜਪੈ ਭਗਵਾਨੁ ॥

25 ਆਠ ਪਹਰ ਹਰਿ ਹਰਿ ਗੁਣ ਗਾਉ ॥

26 ਕਹੁ ਨਾਨਕ ਹਉ ਤਿਸੁ ਬਲਿ ਜਾਉ ॥੪॥੨੮॥੯੭॥

27 ਰਾਗੁ ਗਉੜੀ ਗੁਆਰੇਰੀ ਮਹਲਾ ੫ ਚਉਪਦੇ ਦੁਪਦੇ ॥

28 ੴ ਸਤਿਗੁਰ ਪ੍ਰਸਾਦਿ ॥

29 ਜੋ ਪਰਾਇਓ ਸੋਈ ਅਪਨਾ ॥

30 ਜੋ ਤਜਿ ਛੋਡਨ ਤਿਸੁ ਸਿਉ ਮਨੁ ਰਚਨਾ ॥੧॥

31 ਕਹਹੁ ਗੁਸਾਈ ਮਿਲੀਐ ਕੇਹ ॥

32 ਜੋ ਬਿਬਰਜਤ ਤਿਸ ਸਿਉ ਨੇਹ ॥੧॥ ਰਹਾਉ ॥

33 ਝੂਠੁ ਬਾਤ ਸਾ ਸਚੁ ਕਰਿ ਜਾਤੀ ॥

34 ਸਤਿ ਹੋਵਨੁ ਮਨਿ ਲਗੈ ਨ ਰਾਤੀ ॥੨॥

35 ਬਾਵੈ ਮਾਰਗੁ ਟੇਢਾ ਚਲਨਾ ॥

36 ਸੀਧਾ ਛੋਡਿ ਅਪੂਠਾ ਬੁਨਨਾ ॥੩॥

37 ਦੁਹਾ ਸਿਰਿਆ ਕਾ ਖਸਮੁ ਪ੍ਰਭੁ ਸੋਈ ॥

38 ਜਿਸੁ ਮੇਲੇ ਨਾਨਕ ਸੋ ਮੁਕਤਾ ਹੋਈ ॥੪॥੨੯॥੯੮॥

39 ਗਉੜੀ ਗੁਆਰੇਰੀ ਮਹਲਾ ੫ ॥

40 ਕਲਿਜੁਗ ਮਹਿ ਮਿਲਿ ਆਏ ਸੰਜੋਗ ॥

41 ਜਿਚਰੁ ਆਗਿਆ ਤਿਚਰੁ ਭੋਗਹਿ ਭੋਗ ॥੧॥

42 ਜਲੈ ਨ ਪਾਈਐ ਰਾਮ ਸਨੇਹੀ ॥

43 ਕਿਰਤਿ ਸੰਜੋਗਿ ਸਤੀ ਉਠਿ ਹੋਈ ॥੧॥ ਰਹਾਉ ॥

44 ਦੇਖਾ ਦੇਖੀ ਮਨਹਠਿ ਜਲਿ ਜਾਈਐ ॥

45 ਪ੍ਰਿਅ ਸੰਗੁ ਨ ਪਾਵੈ ਬਹੁ ਜੋਨਿ ਭਵਾਈਐ ॥੨॥

46 ਸੀਲ ਸੰਜਮਿ ਪ੍ਰਿਅ ਆਗਿਆ ਮਾਨੈ ॥

47 ਤਿਸੁ ਨਾਰੀ ਕਉ ਦੁਖੁ ਨ ਜਮਾਨੈ ॥੩॥

48 ਕਹੁ ਨਾਨਕ ਜਿਨਿ ਪ੍ਰਿਉ ਪਰਮੇਸਰੁ ਕਰਿ ਜਾਨਿਆ ॥

49 ਧੰਨੁ ਸਤੀ ਦਰਗਹ ਪਰਵਾਨਿਆ ॥੪॥੩੦॥੯੯॥

50 ਗਉੜੀ ਗੁਆਰੇਰੀ ਮਹਲਾ ੫ ॥

51 ਹਮ ਧਨਵੰਤ ਭਾਗਠ ਸਚ ਨਾਇ ॥

52 ਹਰਿ ਗੁਣ ਗਾਵਹ ਸਹਜਿ ਸੁਭਾਇ ॥੧॥ ਰਹਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题