Sri Guru Granth Sahib Ji

Ang 187

更换译本

1 ਕਵਨ ਗੁਨੁ ਜੋ ਤੁਝੁ ਲੈ ਗਾਵਉ ॥

2 ਕਵਨ ਬੋਲ ਪਾਰਬ੍ਰਹਮ ਰੀਝਾਵਉ ॥੧॥ ਰਹਾਉ ॥

3 ਕਵਨ ਸੁ ਪੂਜਾ ਤੇਰੀ ਕਰਉ ॥

4 ਕਵਨ ਸੁ ਬਿਧਿ ਜਿਤੁ ਭਵਜਲ ਤਰਉ ॥੨॥

5 ਕਵਨ ਤਪੁ ਜਿਤੁ ਤਪੀਆ ਹੋਇ ॥

6 ਕਵਨੁ ਸੁ ਨਾਮੁ ਹਉਮੈ ਮਲੁ ਖੋਇ ॥੩॥

7 ਗੁਣ ਪੂਜਾ ਗਿਆਨ ਧਿਆਨ ਨਾਨਕ ਸਗਲ ਘਾਲ ॥

8 ਜਿਸੁ ਕਰਿ ਕਿਰਪਾ ਸਤਿਗੁਰੁ ਮਿਲੈ ਦਇਆਲ ॥੪॥

9 ਤਿਸ ਹੀ ਗੁਨੁ ਤਿਨ ਹੀ ਪ੍ਰਭੁ ਜਾਤਾ ॥

10 ਜਿਸ ਕੀ ਮਾਨਿ ਲੇਇ ਸੁਖਦਾਤਾ ॥੧॥ ਰਹਾਉ ਦੂਜਾ ॥੩੬॥੧੦੫॥

11 ਗਉੜੀ ਮਹਲਾ ੫ ॥

12 ਆਪਨ ਤਨੁ ਨਹੀ ਜਾ ਕੋ ਗਰਬਾ ॥

13 ਰਾਜ ਮਿਲਖ ਨਹੀ ਆਪਨ ਦਰਬਾ ॥੧॥

14 ਆਪਨ ਨਹੀ ਕਾ ਕਉ ਲਪਟਾਇਓ ॥

15 ਆਪਨ ਨਾਮੁ ਸਤਿਗੁਰ ਤੇ ਪਾਇਓ ॥੧॥ ਰਹਾਉ ॥

16 ਸੁਤ ਬਨਿਤਾ ਆਪਨ ਨਹੀ ਭਾਈ ॥

17 ਇਸਟ ਮੀਤ ਆਪ ਬਾਪੁ ਨ ਮਾਈ ॥੨॥

18 ਸੁਇਨਾ ਰੂਪਾ ਫੁਨਿ ਨਹੀ ਦਾਮ ॥

19 ਹੈਵਰ ਗੈਵਰ ਆਪਨ ਨਹੀ ਕਾਮ ॥੩॥

20 ਕਹੁ ਨਾਨਕ ਜੋ ਗੁਰਿ ਬਖਸਿ ਮਿਲਾਇਆ ॥

21 ਤਿਸ ਕਾ ਸਭੁ ਕਿਛੁ ਜਿਸ ਕਾ ਹਰਿ ਰਾਇਆ ॥੪॥੩੭॥੧੦੬॥

22 ਗਉੜੀ ਮਹਲਾ ੫ ॥

23 ਗੁਰ ਕੇ ਚਰਣ ਊਪਰਿ ਮੇਰੇ ਮਾਥੇ ॥

24 ਤਾ ਤੇ ਦੁਖ ਮੇਰੇ ਸਗਲੇ ਲਾਥੇ ॥੧॥

25 ਸਤਿਗੁਰ ਅਪੁਨੇ ਕਉ ਕੁਰਬਾਨੀ ॥

26 ਆਤਮ ਚੀਨਿ ਪਰਮ ਰੰਗ ਮਾਨੀ ॥੧॥ ਰਹਾਉ ॥

27 ਚਰਣ ਰੇਣੁ ਗੁਰ ਕੀ ਮੁਖਿ ਲਾਗੀ ॥

28 ਅਹੰਬੁਧਿ ਤਿਨਿ ਸਗਲ ਤਿਆਗੀ ॥੨॥

29 ਗੁਰ ਕਾ ਸਬਦੁ ਲਗੋ ਮਨਿ ਮੀਠਾ ॥

30 ਪਾਰਬ੍ਰਹਮੁ ਤਾ ਤੇ ਮੋਹਿ ਡੀਠਾ ॥੩॥

31 ਗੁਰੁ ਸੁਖਦਾਤਾ ਗੁਰੁ ਕਰਤਾਰੁ ॥

32 ਜੀਅ ਪ੍ਰਾਣ ਨਾਨਕ ਗੁਰੁ ਆਧਾਰੁ ॥੪॥੩੮॥੧੦੭॥

33 ਗਉੜੀ ਮਹਲਾ ੫ ॥

34 ਰੇ ਮਨ ਮੇਰੇ ਤੂੰ ਤਾ ਕਉ ਆਹਿ ॥

35 ਜਾ ਕੈ ਊਣਾ ਕਛਹੂ ਨਾਹਿ ॥੧॥

36 ਹਰਿ ਸਾ ਪ੍ਰੀਤਮੁ ਕਰਿ ਮਨ ਮੀਤ ॥

37 ਪ੍ਰਾਨ ਅਧਾਰੁ ਰਾਖਹੁ ਸਦ ਚੀਤ ॥੧॥ ਰਹਾਉ ॥

38 ਰੇ ਮਨ ਮੇਰੇ ਤੂੰ ਤਾ ਕਉ ਸੇਵਿ ॥

39 ਆਦਿ ਪੁਰਖ ਅਪਰੰਪਰ ਦੇਵ ॥੨॥

40 ਤਿਸੁ ਊਪਰਿ ਮਨ ਕਰਿ ਤੂੰ ਆਸਾ ॥

41 ਆਦਿ ਜੁਗਾਦਿ ਜਾ ਕਾ ਭਰਵਾਸਾ ॥੩॥

42 ਜਾ ਕੀ ਪ੍ਰੀਤਿ ਸਦਾ ਸੁਖੁ ਹੋਇ ॥

43 ਨਾਨਕੁ ਗਾਵੈ ਗੁਰ ਮਿਲਿ ਸੋਇ ॥੪॥੩੯॥੧੦੮॥

44 ਗਉੜੀ ਮਹਲਾ ੫ ॥

45 ਮੀਤੁ ਕਰੈ ਸੋਈ ਹਮ ਮਾਨਾ ॥

46 ਮੀਤ ਕੇ ਕਰਤਬ ਕੁਸਲ ਸਮਾਨਾ ॥੧॥

47 ਏਕਾ ਟੇਕ ਮੇਰੈ ਮਨਿ ਚੀਤ ॥

48 ਜਿਸੁ ਕਿਛੁ ਕਰਣਾ ਸੁ ਹਮਰਾ ਮੀਤ ॥੧॥ ਰਹਾਉ ॥

49 ਮੀਤੁ ਹਮਾਰਾ ਵੇਪਰਵਾਹਾ ॥

50 ਗੁਰ ਕਿਰਪਾ ਤੇ ਮੋਹਿ ਅਸਨਾਹਾ ॥੨॥

51 ਮੀਤੁ ਹਮਾਰਾ ਅੰਤਰਜਾਮੀ ॥

52 ਸਮਰਥ ਪੁਰਖੁ ਪਾਰਬ੍ਰਹਮੁ ਸੁਆਮੀ ॥੩॥

53 ਹਮ ਦਾਸੇ ਤੁਮ ਠਾਕੁਰ ਮੇਰੇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题