Sri Guru Granth Sahib Ji

Ang 195

更换译本

1 ਗਉੜੀ ਮਹਲਾ ੫ ॥

2 ਜਿਸ ਕਾ ਦੀਆ ਪੈਨੈ ਖਾਇ ॥

3 ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥੧॥

4 ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥

5 ਕਉਡੀ ਬਦਲੇ ਰਤਨੁ ਤਿਆਗਹਿ ॥੧॥ ਰਹਾਉ ॥

6 ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥

7 ਦਾਸਿ ਸਲਾਮੁ ਕਰਤ ਕਤ ਸੋਭਾ ॥੨॥

8 ਅੰਮ੍ਰਿਤ ਰਸੁ ਖਾਵਹਿ ਖਾਨ ਪਾਨ ॥

9 ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥੩॥

10 ਕਹੁ ਨਾਨਕ ਹਮ ਲੂਣ ਹਰਾਮੀ ॥

11 ਬਖਸਿ ਲੇਹੁ ਪ੍ਰਭ ਅੰਤਰਜਾਮੀ ॥੪॥੭੬॥੧੪੫॥

12 ਗਉੜੀ ਮਹਲਾ ੫ ॥

13 ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥

14 ਸਗਲ ਤੀਰਥ ਮਜਨ ਇਸਨਾਨੁ ॥੧॥

15 ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ ॥

16 ਕੋਟਿ ਜਨਮ ਕੀ ਮਲੁ ਲਹਿ ਜਾਈ ॥੧॥ ਰਹਾਉ ॥

17 ਹਰਿ ਕੀ ਕਥਾ ਰਿਦ ਮਾਹਿ ਬਸਾਈ ॥

18 ਮਨ ਬਾਂਛਤ ਸਗਲੇ ਫਲ ਪਾਈ ॥੨॥

19 ਜੀਵਨ ਮਰਣੁ ਜਨਮੁ ਪਰਵਾਨੁ ॥

20 ਜਾ ਕੈ ਰਿਦੈ ਵਸੈ ਭਗਵਾਨੁ ॥੩॥

21 ਕਹੁ ਨਾਨਕ ਸੇਈ ਜਨ ਪੂਰੇ ॥

22 ਜਿਨਾ ਪਰਾਪਤਿ ਸਾਧੂ ਧੂਰੇ ॥੪॥੭੭॥੧੪੬॥

23 ਗਉੜੀ ਮਹਲਾ ੫ ॥

24 ਖਾਦਾ ਪੈਨਦਾ ਮੂਕਰਿ ਪਾਇ ॥

25 ਤਿਸ ਨੋ ਜੋਹਹਿ ਦੂਤ ਧਰਮ ਰਾਇ ॥੧॥

26 ਤਿਸੁ ਸਿਉ ਬੇਮੁਖੁ ਜਿਨਿ ਜੀਉ ਪਿੰਡੁ ਦੀਨਾ ॥

27 ਕੋਟਿ ਜਨਮ ਭਰਮਹਿ ਬਹੁ ਜੂਨਾ ॥੧॥ ਰਹਾਉ ॥

28 ਸਾਕਤ ਕੀ ਐਸੀ ਹੈ ਰੀਤਿ ॥

29 ਜੋ ਕਿਛੁ ਕਰੈ ਸਗਲ ਬਿਪਰੀਤਿ ॥੨॥

30 ਜੀਉ ਪ੍ਰਾਣ ਜਿਨਿ ਮਨੁ ਤਨੁ ਧਾਰਿਆ ॥

31 ਸੋਈ ਠਾਕੁਰੁ ਮਨਹੁ ਬਿਸਾਰਿਆ ॥੩॥

32 ਬਧੇ ਬਿਕਾਰ ਲਿਖੇ ਬਹੁ ਕਾਗਰ ॥

33 ਨਾਨਕ ਉਧਰੁ ਕ੍ਰਿਪਾ ਸੁਖ ਸਾਗਰ ॥੪॥

34 ਪਾਰਬ੍ਰਹਮ ਤੇਰੀ ਸਰਣਾਇ ॥

35 ਬੰਧਨ ਕਾਟਿ ਤਰੈ ਹਰਿ ਨਾਇ ॥੧॥ ਰਹਾਉ ਦੂਜਾ ॥੭੮॥੧੪੭॥

36 ਗਉੜੀ ਮਹਲਾ ੫ ॥

37 ਅਪਨੇ ਲੋਭ ਕਉ ਕੀਨੋ ਮੀਤੁ ॥

38 ਸਗਲ ਮਨੋਰਥ ਮੁਕਤਿ ਪਦੁ ਦੀਤੁ ॥੧॥

39 ਐਸਾ ਮੀਤੁ ਕਰਹੁ ਸਭੁ ਕੋਇ ॥

40 ਜਾ ਤੇ ਬਿਰਥਾ ਕੋਇ ਨ ਹੋਇ ॥੧॥ ਰਹਾਉ ॥

41 ਅਪੁਨੈ ਸੁਆਇ ਰਿਦੈ ਲੈ ਧਾਰਿਆ ॥

42 ਦੂਖ ਦਰਦ ਰੋਗ ਸਗਲ ਬਿਦਾਰਿਆ ॥੨॥

43 ਰਸਨਾ ਗੀਧੀ ਬੋਲਤ ਰਾਮ ॥

44 ਪੂਰਨ ਹੋਏ ਸਗਲੇ ਕਾਮ ॥੩॥

45 ਅਨਿਕ ਬਾਰ ਨਾਨਕ ਬਲਿਹਾਰਾ ॥

46 ਸਫਲ ਦਰਸਨੁ ਗੋਬਿੰਦੁ ਹਮਾਰਾ ॥੪॥੭੯॥੧੪੮॥

47 ਗਉੜੀ ਮਹਲਾ ੫ ॥

48 ਕੋਟਿ ਬਿਘਨ ਹਿਰੇ ਖਿਨ ਮਾਹਿ ॥

49 ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥੧॥

50 ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥

51 ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥੧॥ ਰਹਾਉ ॥

52 ਸਰਬ ਕਲਿਆਣ ਸੁਖ ਸਹਜ ਨਿਧਾਨ ॥

53 ਜਾ ਕੈ ਰਿਦੈ ਵਸਹਿ ਭਗਵਾਨ ॥੨॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题