Sri Guru Granth Sahib Ji

Ang 332

更换译本

1 ਆਂਧੀ ਪਾਛੇ ਜੋ ਜਲੁ ਬਰਖੈ ਤਿਹਿ ਤੇਰਾ ਜਨੁ ਭੀਨਾਂ ॥

2 ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ ਜਬ ਚੀਨਾ ॥੨॥੪੩॥

3 ਗਉੜੀ ਚੇਤੀ ॥

4 ੴ ਸਤਿਗੁਰ ਪ੍ਰਸਾਦਿ ॥

5 ਹਰਿ ਜਸੁ ਸੁਨਹਿ ਨ ਹਰਿ ਗੁਨ ਗਾਵਹਿ ॥

6 ਬਾਤਨ ਹੀ ਅਸਮਾਨੁ ਗਿਰਾਵਹਿ ॥੧॥

7 ਐਸੇ ਲੋਗਨ ਸਿਉ ਕਿਆ ਕਹੀਐ ॥

8 ਜੋ ਪ੍ਰਭ ਕੀਏ ਭਗਤਿ ਤੇ ਬਾਹਜ ਤਿਨ ਤੇ ਸਦਾ ਡਰਾਨੇ ਰਹੀਐ ॥੧॥ ਰਹਾਉ ॥

9 ਆਪਿ ਨ ਦੇਹਿ ਚੁਰੂ ਭਰਿ ਪਾਨੀ ॥

10 ਤਿਹ ਨਿੰਦਹਿ ਜਿਹ ਗੰਗਾ ਆਨੀ ॥੨॥

11 ਬੈਠਤ ਉਠਤ ਕੁਟਿਲਤਾ ਚਾਲਹਿ ॥

12 ਆਪੁ ਗਏ ਅਉਰਨ ਹੂ ਘਾਲਹਿ ॥੩॥

13 ਛਾਡਿ ਕੁਚਰਚਾ ਆਨ ਨ ਜਾਨਹਿ ॥

14 ਬ੍ਰਹਮਾ ਹੂ ਕੋ ਕਹਿਓ ਨ ਮਾਨਹਿ ॥੪॥

15 ਆਪੁ ਗਏ ਅਉਰਨ ਹੂ ਖੋਵਹਿ ॥

16 ਆਗਿ ਲਗਾਇ ਮੰਦਰ ਮੈ ਸੋਵਹਿ ॥੫॥

17 ਅਵਰਨ ਹਸਤ ਆਪ ਹਹਿ ਕਾਂਨੇ ॥

18 ਤਿਨ ਕਉ ਦੇਖਿ ਕਬੀਰ ਲਜਾਨੇ ॥੬॥੧॥੪੪॥

19 ਰਾਗੁ ਗਉੜੀ ਬੈਰਾਗਣਿ₁ ਕਬੀਰ ਜੀ ॥

20 ੴ ਸਤਿਗੁਰ ਪ੍ਰਸਾਦਿ ॥

21 ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥

22 ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥੧॥

23 ਮੋ ਕਉ ਕੁਸਲੁ ਬਤਾਵਹੁ ਕੋਈ ॥

24 ਕੁਸਲੁ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥੧॥ ਰਹਾਉ ॥

25 ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥

26 ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥੨॥

27 ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤ ਕਾਲ ਕਉ ਭਾਰੀ ॥

28 ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ ਸੰਸਾਰੀ ॥੩॥

29 ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥

30 ਕਹਤ ਕਬੀਰ ਅਕੁਲੁ ਨਹੀ ਚੇਤਿਆ ਬਿਖਿਆ ਸਿਉ ਲਪਟਾਨਾ ॥੪॥੧॥੪੫॥

31 ਗਉੜੀ ॥

32 ਜੀਵਤ ਮਰੈ ਮਰੈ ਫੁਨਿ ਜੀਵੈ ਐਸੇ ਸੁੰਨਿ ਸਮਾਇਆ ॥

33 ਅੰਜਨ ਮਾਹਿ ਨਿਰੰਜਨਿ ਰਹੀਐ ਬਹੁੜਿ ਨ ਭਵਜਲਿ ਪਾਇਆ ॥੧॥

34 ਮੇਰੇ ਰਾਮ ਐਸਾ ਖੀਰੁ ਬਿਲੋਈਐ ॥

35 ਗੁਰਮਤਿ ਮਨੂਆ ਅਸਥਿਰੁ ਰਾਖਹੁ ਇਨ ਬਿਧਿ ਅੰਮ੍ਰਿਤੁ ਪੀਓਈਐ ॥੧॥ ਰਹਾਉ ॥

36 ਗੁਰ ਕੈ ਬਾਣਿ ਬਜਰ ਕਲ ਛੇਦੀ ਪ੍ਰਗਟਿਆ ਪਦੁ ਪਰਗਾਸਾ ॥

37 ਸਕਤਿ ਅਧੇਰ ਜੇਵੜੀ ਭ੍ਰਮੁ ਚੂਕਾ ਨਿਹਚਲੁ ਸਿਵ ਘਰਿ ਬਾਸਾ ॥੨॥

38 ਤਿਨਿ ਬਿਨੁ ਬਾਣੈ ਧਨਖੁ ਚਢਾਈਐ ਇਹੁ ਜਗੁ ਬੇਧਿਆ ਭਾਈ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题