Ang 483
1 ਜਉ ਮੈ ਰੂਪ ਕੀਏ ਬਹੁਤੇਰੇ ਅਬ ਫੁਨਿ ਰੂਪੁ ਨ ਹੋਈ ॥
2 ਤਾਗਾ ਤੰਤੁ ਸਾਜੁ ਸਭੁ ਥਾਕਾ ਰਾਮ ਨਾਮ ਬਸਿ ਹੋਈ ॥੧॥
3 ਅਬ ਮੋਹਿ ਨਾਚਨੋ ਨ ਆਵੈ ॥
4 ਮੇਰਾ ਮਨੁ ਮੰਦਰੀਆ ਨ ਬਜਾਵੈ ॥੧॥ ਰਹਾਉ ॥
5 ਕਾਮੁ ਕ੍ਰੋਧੁ ਮਾਇਆ ਲੈ ਜਾਰੀ ਤ੍ਰਿਸਨਾ ਗਾਗਰਿ ਫੂਟੀ ॥
6 ਕਾਮ ਚੋਲਨਾ ਭਇਆ ਹੈ ਪੁਰਾਨਾ ਗਇਆ ਭਰਮੁ ਸਭੁ ਛੂਟੀ ॥੨॥
7 ਸਰਬ ਭੂਤ ਏਕੈ ਕਰਿ ਜਾਨਿਆ ਚੂਕੇ ਬਾਦ ਬਿਬਾਦਾ ॥
8 ਕਹਿ ਕਬੀਰ ਮੈ ਪੂਰਾ ਪਾਇਆ ਭਏ ਰਾਮ ਪਰਸਾਦਾ ॥੩॥੬॥੨੮॥
9 ਆਸਾ ॥
10 ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ ॥
11 ਆਪਾ ਦੇਖਿ ਅਵਰ ਨਹੀ ਦੇਖੈ ਕਾਹੇ ਕਉ ਝਖ ਮਾਰੈ ॥੧॥
12 ਕਾਜੀ ਸਾਹਿਬੁ ਏਕੁ ਤੋਹੀ ਮਹਿ ਤੇਰਾ ਸੋਚਿ ਬਿਚਾਰਿ ਨ ਦੇਖੈ ॥
13 ਖਬਰਿ ਨ ਕਰਹਿ ਦੀਨ ਕੇ ਬਉਰੇ ਤਾ ਤੇ ਜਨਮੁ ਅਲੇਖੈ ॥੧॥ ਰਹਾਉ ॥
14 ਸਾਚੁ ਕਤੇਬ ਬਖਾਨੈ ਅਲਹੁ ਨਾਰਿ ਪੁਰਖੁ ਨਹੀ ਕੋਈ ॥
15 ਪਢੇ ਗੁਨੇ ਨਾਹੀ ਕਛੁ ਬਉਰੇ ਜਉ ਦਿਲ ਮਹਿ ਖਬਰਿ ਨ ਹੋਈ ॥੨॥
16 ਅਲਹੁ ਗੈਬੁ ਸਗਲ ਘਟ ਭੀਤਰਿ ਹਿਰਦੈ ਲੇਹੁ ਬਿਚਾਰੀ ॥
17 ਹਿੰਦੂ ਤੁਰਕ ਦੁਹੂੰ ਮਹਿ ਏਕੈ ਕਹੈ ਕਬੀਰ ਪੁਕਾਰੀ ॥੩॥੭॥੨੯॥
18 ਆਸਾ ॥ ਤਿਪਦਾ ॥ ਇਕਤੁਕਾ ॥
19 ਕੀਓ ਸਿੰਗਾਰੁ ਮਿਲਨ ਕੇ ਤਾਈ ॥
20 ਹਰਿ ਨ ਮਿਲੇ ਜਗਜੀਵਨ ਗੁਸਾਈ ॥੧॥
21 ਹਰਿ ਮੇਰੋ ਪਿਰੁ ਹਉ ਹਰਿ ਕੀ ਬਹੁਰੀਆ ॥
22 ਰਾਮ ਬਡੇ ਮੈ ਤਨਕ ਲਹੁਰੀਆ ॥੧॥ ਰਹਾਉ ॥
23 ਧਨ ਪਿਰ ਏਕੈ ਸੰਗਿ ਬਸੇਰਾ ॥
24 ਸੇਜ ਏਕ ਪੈ ਮਿਲਨੁ ਦੁਹੇਰਾ ॥੨॥
25 ਧੰਨਿ ਸੁਹਾਗਨਿ ਜੋ ਪੀਅ ਭਾਵੈ ॥
26 ਕਹਿ ਕਬੀਰ ਫਿਰਿ ਜਨਮਿ ਨ ਆਵੈ ॥੩॥੮॥੩੦॥
27 ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ॥
28 ੴ ਸਤਿਗੁਰ ਪ੍ਰਸਾਦਿ ॥
29 ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥
30 ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥
31 ਹਰਿ ਕੀ ਕਥਾ ਅਨਾਹਦ ਬਾਨੀ ॥
32 ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥
33 ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥
34 ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥
35 ਆਸਾ ॥
36 ਪਹਿਲੀ ਕਰੂਪਿ ਕੁਜਾਤਿ ਕੁਲਖਨੀ ਸਾਹੁਰੈ ਪੇਈਐ ਬੁਰੀ ॥
37 ਅਬ ਕੀ ਸਰੂਪਿ ਸੁਜਾਨਿ ਸੁਲਖਨੀ ਸਹਜੇ ਉਦਰਿ ਧਰੀ ॥੧॥
38 ਭਲੀ ਸਰੀ ਮੁਈ ਮੇਰੀ ਪਹਿਲੀ ਬਰੀ ॥
39 ਜੁਗੁ ਜੁਗੁ ਜੀਵਉ ਮੇਰੀ ਅਬ ਕੀ ਧਰੀ ॥੧॥ ਰਹਾਉ ॥
40 ਕਹੁ ਕਬੀਰ ਜਬ ਲਹੁਰੀ ਆਈ ਬਡੀ ਕਾ ਸੁਹਾਗੁ ਟਰਿਓ ॥
41 ਲਹੁਰੀ ਸੰਗਿ ਭਈ ਅਬ ਮੇਰੈ ਜੇਠੀ ਅਉਰੁ ਧਰਿਓ ॥੨॥੨॥੩੨॥