Sri Guru Granth Sahib Ji

Ang 527

更换译本

1 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

2 ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥

3 ਸੇਵਕ ਜਨ ਬਨੇ ਠਾਕੁਰ ਲਿਵ ਲਾਗੇ ॥

4 ਜੋ ਤੁਮਰਾ ਜਸੁ ਕਹਤੇ ਗੁਰਮਤਿ ਤਿਨ ਮੁਖ ਭਾਗ ਸਭਾਗੇ ॥੧॥ ਰਹਾਉ ॥

5 ਟੂਟੇ ਮਾਇਆ ਕੇ ਬੰਧਨ ਫਾਹੇ ਹਰਿ ਰਾਮ ਨਾਮ ਲਿਵ ਲਾਗੇ ॥

6 ਹਮਰਾ ਮਨੁ ਮੋਹਿਓ ਗੁਰ ਮੋਹਨਿ ਹਮ ਬਿਸਮ ਭਈ ਮੁਖਿ ਲਾਗੇ ॥੧॥

7 ਸਗਲੀ ਰੈਣਿ ਸੋਈ ਅੰਧਿਆਰੀ ਗੁਰ ਕਿੰਚਤ ਕਿਰਪਾ ਜਾਗੇ ॥

8 ਜਨ ਨਾਨਕ ਕੇ ਪ੍ਰਭ ਸੁੰਦਰ ਸੁਆਮੀ ਮੋਹਿ ਤੁਮ ਸਰਿ ਅਵਰੁ ਨ ਲਾਗੇ ॥੨॥੧॥

9 ਦੇਵਗੰਧਾਰੀ ॥

10 ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥

11 ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥੧॥ ਰਹਾਉ ॥

12 ਪ੍ਰਿਅ ਕੇ ਬਚਨ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ ॥

13 ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥੧॥

14 ਏਕੋ ਪ੍ਰਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥

15 ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਤਿਤੁ ਰਾਹਿ ਚਲੀ ॥੨॥੨॥

16 ਦੇਵਗੰਧਾਰੀ ॥

17 ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥

18 ਗੁਰਮੁਖਿ ਰੰਗਿ ਚਲੂਲੈ ਰਾਤੀ ਹਰਿ ਪ੍ਰੇਮ ਭੀਨੀ ਚੋਲੀਐ ॥੧॥ ਰਹਾਉ ॥

19 ਹਉ ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣਿ ਹਰਿ ਢੋਲੀਐ ॥

20 ਕੋਈ ਮੇਲੈ ਮੇਰਾ ਪ੍ਰੀਤਮੁ ਪਿਆਰਾ ਹਮ ਤਿਸ ਕੀ ਗੁਲ ਗੋਲੀਐ ॥੧॥

21 ਸਤਿਗੁਰੁ ਪੁਰਖੁ ਮਨਾਵਹੁ ਅਪੁਨਾ ਹਰਿ ਅੰਮ੍ਰਿਤੁ ਪੀ ਝੋਲੀਐ ॥

22 ਗੁਰ ਪ੍ਰਸਾਦਿ ਜਨ ਨਾਨਕ ਪਾਇਆ ਹਰਿ ਲਾਧਾ ਦੇਹ ਟੋਲੀਐ ॥੨॥੩॥

23 ਦੇਵਗੰਧਾਰੀ ॥

24 ਅਬ ਹਮ ਚਲੀ ਠਾਕੁਰ ਪਹਿ ਹਾਰਿ ॥

25 ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题