Sri Guru Granth Sahib Ji

Ang 729

更换译本

1 ਸੂਹੀ ਮਹਲਾ ੧ ਘਰੁ ੬ ॥

2 ੴ ਸਤਿਗੁਰ ਪ੍ਰਸਾਦਿ ॥

3 ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

4 ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥

5 ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨੑਿ ॥

6 ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥

7 ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥

8 ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥

9 ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨੑਿ ॥

10 ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨੑਿ ॥੩॥

11 ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨੑਿ ॥

12 ਸੇ ਫਲ ਕੰਮਿ ਨ ਆਵਨੑੀ ਤੇ ਗੁਣ ਮੈ ਤਨਿ ਹੰਨੑਿ ॥੪॥

13 ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥

14 ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥

15 ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥

16 ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

17 ਸੂਹੀ ਮਹਲਾ ੧ ॥

18 ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥

19 ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥੧॥

20 ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥੧॥ ਰਹਾਉ ॥

21 ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥

22 ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥੨॥

23 ਮਿਲਿਆ ਹੋਇ ਨ ਵੀਛੁੜੈ ਜੇ ਮਿਲਿਆ ਹੋਈ ॥

24 ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥੩॥

25 ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥

26 ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥੪॥

27 ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥

28 ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥੫॥੨॥੪॥

29 ਸੂਹੀ ਮਹਲਾ ੧ ॥

30 ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥

31 ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥

32 ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥

33 ਤਿਨੑਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥

34 ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥

35 ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥

36 ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥

37 ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥

38 ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥

39 ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥

40 ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥

41 ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题