Sri Guru Granth Sahib Ji

Ang 936

更换译本

1 ਮੇਰੀ ਮੇਰੀ ਕਰਿ ਮੁਏ ਵਿਣੁ ਨਾਵੈ ਦੁਖੁ ਭਾਲਿ ॥

2 ਗੜ ਮੰਦਰ ਮਹਲਾ ਕਹਾ ਜਿਉ ਬਾਜੀ ਦੀਬਾਣੁ ॥

3 ਨਾਨਕ ਸਚੇ ਨਾਮ ਵਿਣੁ ਝੂਠਾ ਆਵਣ ਜਾਣੁ ॥

4 ਆਪੇ ਚਤੁਰੁ ਸਰੂਪੁ ਹੈ ਆਪੇ ਜਾਣੁ ਸੁਜਾਣੁ ॥੪੨॥

5 ਜੋ ਆਵਹਿ ਸੇ ਜਾਹਿ ਫੁਨਿ ਆਇ ਗਏ ਪਛੁਤਾਹਿ ॥

6 ਲਖ ਚਉਰਾਸੀਹ ਮੇਦਨੀ ਘਟੈ ਨ ਵਧੈ ਉਤਾਹਿ ॥

7 ਸੇ ਜਨ ਉਬਰੇ ਜਿਨ ਹਰਿ ਭਾਇਆ ॥

8 ਧੰਧਾ ਮੁਆ ਵਿਗੂਤੀ ਮਾਇਆ ॥

9 ਜੋ ਦੀਸੈ ਸੋ ਚਾਲਸੀ ਕਿਸ ਕਉ ਮੀਤੁ ਕਰੇਉ ॥

10 ਜੀਉ ਸਮਪਉ ਆਪਣਾ ਤਨੁ ਮਨੁ ਆਗੈ ਦੇਉ ॥

11 ਅਸਥਿਰੁ ਕਰਤਾ ਤੂ ਧਣੀ ਤਿਸ ਹੀ ਕੀ ਮੈ ਓਟ ॥

12 ਗੁਣ ਕੀ ਮਾਰੀ ਹਉ ਮੁਈ ਸਬਦਿ ਰਤੀ ਮਨਿ ਚੋਟ ॥੪੩॥

13 ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥

14 ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥

15 ਰਾਹੁ ਬੁਰਾ ਭੀਹਾਵਲਾ ਸਰ ਡੂਗਰ ਅਸਗਾਹ ॥

16 ਮੈ ਤਨਿ ਅਵਗਣ ਝੁਰਿ ਮੁਈ ਵਿਣੁ ਗੁਣ ਕਿਉ ਘਰਿ ਜਾਹ ॥

17 ਗੁਣੀਆ ਗੁਣ ਲੇ ਪ੍ਰਭ ਮਿਲੇ ਕਿਉ ਤਿਨ ਮਿਲਉ ਪਿਆਰਿ ॥

18 ਤਿਨ ਹੀ ਜੈਸੀ ਥੀ ਰਹਾਂ ਜਪਿ ਜਪਿ ਰਿਦੈ ਮੁਰਾਰਿ ॥

19 ਅਵਗੁਣੀ ਭਰਪੂਰ ਹੈ ਗੁਣ ਭੀ ਵਸਹਿ ਨਾਲਿ ॥

20 ਵਿਣੁ ਸਤਗੁਰ ਗੁਣ ਨ ਜਾਪਨੀ ਜਿਚਰੁ ਸਬਦਿ ਨ ਕਰੇ ਬੀਚਾਰੁ ॥੪੪॥

21 ਲਸਕਰੀਆ ਘਰ ਸੰਮਲੇ ਆਏ ਵਜਹੁ ਲਿਖਾਇ ॥

22 ਕਾਰ ਕਮਾਵਹਿ ਸਿਰਿ ਧਣੀ ਲਾਹਾ ਪਲੈ ਪਾਇ ॥

23 ਲਬੁ ਲੋਭੁ ਬੁਰਿਆਈਆ ਛੋਡੇ ਮਨਹੁ ਵਿਸਾਰਿ ॥

24 ਗੜਿ ਦੋਹੀ ਪਾਤਿਸਾਹ ਕੀ ਕਦੇ ਨ ਆਵੈ ਹਾਰਿ ॥

25 ਚਾਕਰੁ ਕਹੀਐ ਖਸਮ ਕਾ ਸਉਹੇ ਉਤਰ ਦੇਇ ॥

26 ਵਜਹੁ ਗਵਾਏ ਆਪਣਾ ਤਖਤਿ ਨ ਬੈਸਹਿ ਸੇਇ ॥

27 ਪ੍ਰੀਤਮ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥

28 ਆਪਿ ਕਰੇ ਕਿਸੁ ਆਖੀਐ ਅਵਰੁ ਨ ਕੋਇ ਕਰੇਇ ॥੪੫॥

29 ਬੀਜਉ ਸੂਝੈ ਕੋ ਨਹੀ ਬਹੈ ਦੁਲੀਚਾ ਪਾਇ ॥

30 ਨਰਕ ਨਿਵਾਰਣੁ ਨਰਹ ਨਰੁ ਸਾਚਉ ਸਾਚੈ ਨਾਇ ॥

31 ਵਣੁ ਤ੍ਰਿਣੁ ਢੂਢਤ ਫਿਰਿ ਰਹੀ ਮਨ ਮਹਿ ਕਰਉ ਬੀਚਾਰੁ ॥

32 ਲਾਲ ਰਤਨ ਬਹੁ ਮਾਣਕੀ ਸਤਿਗੁਰ ਹਾਥਿ ਭੰਡਾਰੁ ॥

33 ਊਤਮੁ ਹੋਵਾ ਪ੍ਰਭੁ ਮਿਲੈ ਇਕ ਮਨਿ ਏਕੈ ਭਾਇ ॥

34 ਨਾਨਕ ਪ੍ਰੀਤਮ ਰਸਿ ਮਿਲੇ ਲਾਹਾ ਲੈ ਪਰਥਾਇ ॥

35 ਰਚਨਾ ਰਾਚਿ ਜਿਨਿ ਰਚੀ ਜਿਨਿ ਸਿਰਿਆ ਆਕਾਰੁ ॥

36 ਗੁਰਮੁਖਿ ਬੇਅੰਤੁ ਧਿਆਈਐ ਅੰਤੁ ਨ ਪਾਰਾਵਾਰੁ ॥੪੬॥

37 ੜਾੜੈ ਰੂੜਾ ਹਰਿ ਜੀਉ ਸੋਈ ॥

38 ਤਿਸੁ ਬਿਨੁ ਰਾਜਾ ਅਵਰੁ ਨ ਕੋਈ ॥

39 ੜਾੜੈ ਗਾਰੁੜੁ ਤੁਮ ਸੁਣਹੁ ਹਰਿ ਵਸੈ ਮਨ ਮਾਹਿ ॥

40 ਗੁਰ ਪਰਸਾਦੀ ਹਰਿ ਪਾਈਐ ਮਤੁ ਕੋ ਭਰਮਿ ਭੁਲਾਹਿ ॥

41 ਸੋ ਸਾਹੁ ਸਾਚਾ ਜਿਸੁ ਹਰਿ ਧਨੁ ਰਾਸਿ ॥

42 ਗੁਰਮੁਖਿ ਪੂਰਾ ਤਿਸੁ ਸਾਬਾਸਿ ॥

43 ਰੂੜੀ ਬਾਣੀ ਹਰਿ ਪਾਇਆ ਗੁਰਸਬਦੀ ਬੀਚਾਰਿ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题