Sri Guru Granth Sahib Ji

Ang 965

更换译本

1 ਆਤਮੁ ਜਿਤਾ ਗੁਰਮਤੀ ਆਗੰਜਤ ਪਾਗਾ ॥

2 ਜਿਸਹਿ ਧਿਆਇਆ ਪਾਰਬ੍ਰਹਮੁ ਸੋ ਕਲਿ ਮਹਿ ਤਾਗਾ ॥

3 ਸਾਧੂ ਸੰਗਤਿ ਨਿਰਮਲਾ ਅਠਸਠਿ ਮਜਨਾਗਾ ॥

4 ਜਿਸੁ ਪ੍ਰਭੁ ਮਿਲਿਆ ਆਪਣਾ ਸੋ ਪੁਰਖੁ ਸਭਾਗਾ ॥

5 ਨਾਨਕ ਤਿਸੁ ਬਲਿਹਾਰਣੈ ਜਿਸੁ ਏਵਡ ਭਾਗਾ ॥੧੭॥

6 ਸਲੋਕ ਮਃ ੫ ॥

7 ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ ॥

8 ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ ॥

9 ਬਿਨੁ ਨਾਵੈ ਬਹੁ ਫੇਰ ਫਿਰਾਹਰਿ ॥

10 ਸਤਿਗੁਰਿ ਸੰਗਿ ਦਿਖਾਇਆ ਜਾਹਰਿ ॥

11 ਜਨ ਨਾਨਕ ਸਚੇ ਸਚਿ ਸਮਾਹਰਿ ॥੧॥

12 ਮਃ ੫ ॥

13 ਆਹਰ ਸਭਿ ਕਰਦਾ ਫਿਰੈ ਆਹਰੁ ਇਕੁ ਨ ਹੋਇ ॥

14 ਨਾਨਕ ਜਿਤੁ ਆਹਰਿ ਜਗੁ ਉਧਰੈ ਵਿਰਲਾ ਬੂਝੈ ਕੋਇ ॥੨॥

15 ਪਉੜੀ ॥

16 ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥

17 ਰੰਗ ਪਰੰਗ ਅਨੇਕ ਨ ਜਾਪਨੑਿ ਕਰਤਬਾ ॥

18 ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ ॥

19 ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ ॥

20 ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ ॥

21 ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ ॥

22 ਸਰਬ ਕਲਾ ਭਰਪੂਰੁ ਦਿਸੈ ਜਤ ਕਤਾ ॥

23 ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥੧੮॥

24 ਸਲੋਕ ਮਃ ੫ ॥

25 ਛਤੜੇ ਬਾਜਾਰ ਸੋਹਨਿ ਵਿਚਿ ਵਪਾਰੀਏ ॥

26 ਵਖਰੁ ਹਿਕੁ ਅਪਾਰੁ ਨਾਨਕ ਖਟੇ ਸੋ ਧਣੀ ॥੧॥

27 ਮਹਲਾ ੫ ॥

28 ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥

29 ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨॥

30 ਪਉੜੀ ॥

31 ਸਫਲਿਉ ਬਿਰਖੁ ਸੁਹਾਵੜਾ ਹਰਿ ਸਫਲ ਅੰਮ੍ਰਿਤਾ ॥

32 ਮਨੁ ਲੋਚੈ ਉਨੑ ਮਿਲਣ ਕਉ ਕਿਉ ਵੰਞੈ ਘਿਤਾ ॥

33 ਵਰਨਾ ਚਿਹਨਾ ਬਾਹਰਾ ਓਹੁ ਅਗਮੁ ਅਜਿਤਾ ॥

34 ਓਹੁ ਪਿਆਰਾ ਜੀਅ ਕਾ ਜੋ ਖੋਲੑੈ ਭਿਤਾ ॥

35 ਸੇਵਾ ਕਰੀ ਤੁਸਾੜੀਆ ਮੈ ਦਸਿਹੁ ਮਿਤਾ ॥

36 ਕੁਰਬਾਣੀ ਵੰਞਾ ਵਾਰਣੈ ਬਲੇ ਬਲਿ ਕਿਤਾ ॥

37 ਦਸਨਿ ਸੰਤ ਪਿਆਰਿਆ ਸੁਣਹੁ ਲਾਇ ਚਿਤਾ ॥

38 ਜਿਸੁ ਲਿਖਿਆ ਨਾਨਕ ਦਾਸ ਤਿਸੁ ਨਾਉ ਅੰਮ੍ਰਿਤੁ ਸਤਿਗੁਰਿ ਦਿਤਾ ॥੧੯॥

39 ਸਲੋਕ ਮਹਲਾ ੫ ॥

40 ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥

41 ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥੧॥

42 ਮਹਲਾ ੫ ॥

43 ਕਬੀਰ ਚਾਵਲ ਕਾਰਣੇ ਤੁਖ ਕਉ ਮੁਹਲੀ ਲਾਇ ॥

44 ਸੰਗਿ ਕੁਸੰਗੀ ਬੈਸਤੇ ਤਬ ਪੂਛੇ ਧਰਮ ਰਾਇ ॥੨॥

45 ਪਉੜੀ ॥

46 ਆਪੇ ਹੀ ਵਡ ਪਰਵਾਰੁ ਆਪਿ ਇਕਾਤੀਆ ॥

47 ਆਪਣੀ ਕੀਮਤਿ ਆਪਿ ਆਪੇ ਹੀ ਜਾਤੀਆ ॥

48 ਸਭੁ ਕਿਛੁ ਆਪੇ ਆਪਿ ਆਪਿ ਉਪੰਨਿਆ ॥

49 ਆਪਣਾ ਕੀਤਾ ਆਪਿ ਆਪਿ ਵਰੰਨਿਆ ॥

50 ਧੰਨੁ ਸੁ ਤੇਰਾ ਥਾਨੁ ਜਿਥੈ ਤੂ ਵੁਠਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题